&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼&comma; ਉੱਤਰਾਖੰਡ&comma; ਪੰਜਾਬ&comma; ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ &&num;8216&semi;ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">13-14 ਅਤੇ 15 ਅਗਸਤ ਤੱਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਆਈਐਮਡੀ ਅਨੁਸਾਰ ਮੱਧ-ਟ੍ਰੋਪੋਸਫੇਅਰਿਕ ਪੱਛਮੀ ਹਵਾਵਾਂ ਵਿੱਚ ਇਕ ਪੱਛਮੀ ਗੜਬੜੀ ਦੇ ਕਾਰਨ ਕਈ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ &lpar;IMD&rpar; ਨੇ ਪਹਾੜੀ ਰਾਜ ਲਈ &&num;8216&semi;ਰੈੱਡ ਅਲਰਟ&&num;8217&semi; ਜਾਰੀ ਕੀਤਾ ਹੈ। ਇੱਥੇ ਆਈਐਮਡੀ ਨੇ 13 ਅਤੇ 14 ਅਗਸਤ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਈਐਮਡੀ ਨੇ ਸਥਾਨਕ ਲੋਕਾਂ ਨੂੰ ਪਾਣੀ ਭਰਨ ਵਾਲੇ ਖੇਤਰਾਂ ਅਤੇ ਕਮਜ਼ੋਰ ਢਾਂਚੇ ਵਾਲੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼&comma; ਉੱਤਰਾਖੰਡ&comma; ਪੰਜਾਬ&comma; ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਵੱਖ-ਵੱਖ ਥਾਵਾਂ &&num;8216&semi;ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">13-14 ਅਤੇ 15 ਅਗਸਤ ਤੱਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਆਈਐਮਡੀ ਅਨੁਸਾਰ ਮੱਧ-ਟ੍ਰੋਪੋਸਫੇਅਰਿਕ ਪੱਛਮੀ ਹਵਾਵਾਂ ਵਿੱਚ ਇਕ ਪੱਛਮੀ ਗੜਬੜੀ ਦੇ ਕਾਰਨ ਕਈ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;