<p><strong>ਚੰਡੀਗੜ੍ਹ&comma; 12 ਦਸੰਬਰ &vert;<&sol;strong> ਪੰਜਾਬ-ਚੰਡੀਗੜ੍ਹ &&num;8216&semi;ਚ ਕੋਲਡ ਵੇਵ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ-ਚੰਡੀਗੜ੍ਹ ਵਿਚ 15 ਦਸੰਬਰ ਤੱਕ ਤਾਪਮਾਨ ਵਿਚ ਗਿਰਾਵਟ ਜਾਰੀ ਰਹੇਗੀ। ਪਿਛਲੇ ਦਿਨ ਵੀ ਪੰਜਾਬ ਵਿਚ ਤਾਪਮਾਨ ਵਿਚ 0&period;3 ਡਿਗਰੀ ਅਤੇ ਚੰਡੀਗੜ੍ਹ ਵਿਚ 0&period;4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਜਦੋਂ ਕਿ ਪੰਜਾਬ ਦੇ 7 ਸ਼ਹਿਰ ਅਜਿਹੇ ਸਨ&comma; ਜਿਨ੍ਹਾਂ ਦਾ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਪਠਾਨਕੋਟ ਵਿਚ ਤਾਪਮਾਨ 2 ਡਿਗਰੀ ਤੱਕ ਪਹੁੰਚ ਗਿਆ।<&sol;p>&NewLine;<p>ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ&comma; ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨਤਾਰਨ&comma; ਹੁਸ਼ਿਆਰਪੁਰ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਫ਼ਿਰੋਜ਼ਪੁਰ&comma; ਫ਼ਾਜ਼ਿਲਕਾ&comma; ਫ਼ਰੀਦਕੋਟ&comma; ਮੁਕਤਸਰ&comma; ਬਠਿੰਡਾ&comma; ਮਾਨਸਾ&comma; ਸੰਗਰੂਰ&comma; ਰੂਪਨਗਰ ਅਤੇ ਐਸਏਐਸ ਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 2 ਤੋਂ 8 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।<&sol;p>&NewLine;<p>ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ &&num;8216&semi;ਤੇ ਬਰਫ਼ਬਾਰੀ ਜਾਰੀ ਹੈ। ਪੰਜਾਬ &&num;8216&semi;ਚ ਪਹਾੜਾਂ &&num;8216&semi;ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਤੱਕ ਮੀਂਹ ਪੈਣ ਦਾ ਕੋਈ ਸੰਕੇਤ ਨਹੀਂ ਹੈ&comma; ਜਿਸ ਕਾਰਨ ਮੌਸਮ ਖੁਸ਼ਕ ਰਹੇਗਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;