&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert; <&sol;strong>ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹਲਕਾ ਮਲੋਟ ਦੀ ਅਨਾਜ ਮੰਡੀ ਵਿੱਚ ਇੱਕ ਢਾਬੇ &&num;8216&semi;ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਬਿਹਾਰ ਦੇ ਰਹਿਣ ਵਾਲੇ 36 ਸਾਲ ਦੇ ਵਿਅਕਤੀ &&num;8216&semi;ਤੇ 2 ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।<br><br>ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੋਪਾਲ ਕੁਮਾਰ ਪੁੱਤਰ ਕਾਮੇਸ਼ਵਰ ਸ਼ਾਹ ਵਾਸੀ ਬਿਹਾਰ ਨੇ ਦੱਸਿਆ ਕਿ ਉਹ ਅਤੇ ਉਸ ਦੇ ਚਾਚੇ ਦਾ ਲੜਕਾ ਹਰ ਸਾਲ ਦੀ ਤਰ੍ਹਾਂ ਦਾਣਾ ਮੰਡੀ ਮਲੋਟ ਵਿਚ ਕਣਕ ਦਾ ਸੀਜ਼ਨ ਲਾਉਣ ਆਉਂਦਾ ਹੈ। ਉਹ ਮਜ਼ਦੂਰੀ ਕਰਦਾ ਸੀ ਅਤੇ ਉਸ ਦੇ ਚਾਚੇ ਦੇ ਲੜਕੇ ਧਨੰਜੇ ਸ਼ਾਹ ਨੇ ਦੁਕਾਨ ਨਾਲ ਆਰਜ਼ੀ ਢਾਬਾ ਬਣਾਇਆ ਹੋਇਆ ਸੀ&comma; ਜਿੱਥੇ ਉਸ ਦੇ ਨਾਲ ਦੋ ਲੜਕੇ ਵੀ ਕੰਮ ਕਰਦੇ ਸਨ।<br><br>ਸ਼ਿਕਾਇਤਕਰਤਾ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਧਨੰਜੇ ਸ਼ਾਹ ਆਪਣੇ ਢਾਬੇ &&num;8216&semi;ਤੇ ਸੌਂ ਰਿਹਾ ਸੀ ਤਾਂ 2 ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੇ ਧਨੰਜੇ &&num;8216&semi;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਹੋਣ &&num;8216&semi;ਤੇ ਧਨੰਜੇ ਨੇ ਰੌਲਾ ਪਾਇਆ ਤਾਂ ਦੋਸ਼ੀ ਫ਼ਰਾਰ ਹੋ ਗਏ। ਧਨੰਜੇ ਨੂੰ ਜਦੋਂ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ&comma; ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;