&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਪੱਟੀ &&num;8216&semi;ਚ ਦਾਣਾ ਮੰਡੀ ਦੇ ਸਾਹਮਣੇ ਬੈਂਕ ਆਫ ਬੜੌਦਾ &&num;8216&semi;ਚ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰਦਿਆਂ ਹੋਇਆਂ ਕੈਸ਼ੀਅਰ ਤੋਂ ਨਕਦੀ ਅਤੇ ਗੰਨਮੈਨ ਤੋਂ ਰਾਈਫ਼ਲ ਖੋਹੀ ਤੇ ਫ਼ਰਾਰ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ 4 ਮੂੰਹ ਢੱਕੇ ਹਥਿਆਰਬੰਦ ਲੁਟੇਰੇ ਬਰਾਂਚ ਦੇ ਅੰਦਰ ਦਾਖ਼ਲ ਹੋਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੁਟੇਰੇ ਗੰਨਮੈਨ ਦੀ ਰਾਈਫਲ ਤੇ ਕੈਸ਼ੀਅਰ ਤੋਂ ਨਕਦੀ ਤੇ ਸੀ&period;ਸੀ&period;ਟੀ&period;ਵੀ&period; ਦਾ ਡੀ&period;ਵੀ&period;ਆਰ ਅਤੇ ਪੰਜ ਤੋਂ ਛੇ ਲੱਖ ਰੁਪਈਆ ਲੈ ਕੇ ਫ਼ਰਾਰ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਸਬ-ਡਵੀਜ਼ਨ ਪੱਟੀ ਦੇ ਡੀਐੱਸਪੀ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੱਡੀ ਟਰੇਸ ਕਰ ਲਈ ਗਈ ਹੈ ਅਤੇ ਇਸ ਗੱਡੀ ਵਿਚ ਤਿੰਨ ਵਿਅਕਤੀ ਬਾਹਰ ਨਿਕਲੇ ਸਨ&comma; ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।<&sol;p>&NewLine;&NewLine;&NewLine;&NewLine;<h4 class&equals;"wp-block-heading"><strong>ਵੇਖੋ ਵੀਡੀਓ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"tSjuYihRmJ8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;