&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert; <&sol;strong>ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮਿਊਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈਸਡ ਨੈਚੂਰਲ ਗੈਸ &lpar;ਸੀ&period;ਐਨ&period;ਜੀ&period;&rpar; ਅਤੇ ਕੰਪਰੈਸਡ ਬਾਇਓਗੈਸ &lpar;ਸੀ&period;ਬੀ&period;ਜੀ&period;&rpar; ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ &&num;8220&semi;ਸਸਟੇਨਏਬਲ ਇੰਪੈਕਟਸ&&num;8221&semi; ਪਲਾਂਟ ਦਾ ਦੌਰਾ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ &&num;8220&semi;ਸਸਟੇਨਏਬਲ ਇੰਪੈਕਟਸ&&num;8221&semi; ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼&comma; ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ &OpenCurlyQuote;ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ &lpar;ਪੇਡਾ&rpar; ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਐਮ&period;ਪੀ&period; ਸਿੰਘ ਨਾਲ &&num;8220&semi;ਸਸਟੇਨਏਬਲ ਇੰਪੈਕਟਸ&&num;8221&semi; ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ&comma; ਕਸਬਿਆਂ ਅਤੇ ਵੱਡੇ ਪਿੰਡਾਂ ਵਿਚ ਵੀ ਲਗਾਏ  à¨œà¨¾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ&period;ਬੀ&period;ਜੀ&period; ਅਤੇ ਸੀ&period;ਐਨ&period;ਜੀ&period; ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ&comma; ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ&comma; ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ&comma; ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ &&num;8216&semi;ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;