<div class&equals;"td&lowbar;block&lowbar;wrap tdb&lowbar;single&lowbar;content tdi&lowbar;76 td-pb-border-top td&lowbar;block&lowbar;template&lowbar;17 td-post-content tagdiv-type" data-td-block-uid&equals;"tdi&lowbar;76">&NewLine;<div class&equals;"tdb-block-inner td-fix-index">&NewLine;<p><strong>ਦਿੱਲੀ&comma; 13 ਅਗਸਤ&vert;<&sol;strong> ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸੇ ਦੌਰਾਨ ਆਪ’ ਨੇਤਾ ਗੋਪਾਲ ਰਾਏ ਨੇ ਆਮ ਪ੍ਰਸ਼ਾਸਨ ਵਿਭਾਗ &lpar;ਜੀਏਡੀ&rpar; ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਮੰਤਰੀ ਆਤਿਸ਼ੀ 15 ਅਗਸਤ ਨੂੰ ਉਨ੍ਹਾਂ ਦੀ ਜਗ੍ਹਾ ਤਿਰੰਗਾ ਲਹਿਰਾਉਣ। ਇਸ ਪ੍ਰਸਤਾਵ ਨੂੰ ਜੀਏਡੀ ਨੇ ਰੱਦ ਕਰ ਦਿੱਤਾ ਹੈ।<&sol;p>&NewLine;<p>ਗੋਪਾਲ ਰਾਏ ਨੇ ਪੱਤਰ ਵਿੱਚ ਕਿਹਾ ਕਿ ਸੀਐਮ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਉਨ੍ਹਾਂ ਦੀ ਜਗ੍ਹਾ ਮੰਤਰੀ ਆਤਿਸ਼ੀ ਝੰਡਾ ਲਹਿਰਾਉਣ&comma; ਜਿਸ ਦੇ ਜਵਾਬ ਵਿੱਚ ਵਿਭਾਗ ਨੇ ਕਿਹਾ ਕਿ ਕਾਨੂੰਨ ਮੁਤਾਬਕ ਅਜਿਹੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਵੀ ਕਿਹਾ ਗਿਆ ਕਿ ਸੀਐਮ ਕੇਜਰੀਵਾਲ ਦਾ ਜੇਲ ਤੋਂ ਇਸ ਤਰ੍ਹਾਂ ਦੀ ਗੱਲ ਕਰਨਾ ਵੀ ਜੇਲ ਦੇ ਨਿਯਮਾਂ ਦੇ ਖਿਲਾਫ ਹੈ ਕਿਉਂਕਿ ਜੇਲ ਦੇ ਨਿਯਮਾਂ ਮੁਤਾਬਕ ਸਿਰਫ ਨਿੱਜੀ ਮਾਮਲਿਆਂ &OpenCurlyQuote;ਚ ਬਾਹਰ ਵਾਲੇ ਆਪਣੇ ਕਰੀਬੀਆਂ ਨੂੰ ਚਿੱਠੀਆਂ ਲਿਖੀਆਂ ਜਾ ਸਕਦੀਆਂ ਹਨ।<&sol;p>&NewLine;<p>ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਆਤਿਸ਼ੀ ਨੂੰ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦੇਣ &OpenCurlyQuote;ਤੇ LG &OpenCurlyQuote;ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦਿਵਸ ਵਰਗੇ ਮੌਕੇ ਤੇ ਵੀ ਸਿਆਸਤ ਕੀਤੀ ਜਾ ਰਹੀ ਹੈ।<&sol;p>&NewLine;<&sol;div>&NewLine;<&sol;div>&NewLine;<div class&equals;"td&lowbar;block&lowbar;wrap tdb&lowbar;single&lowbar;tags tdi&lowbar;77 td-pb-border-top td&lowbar;block&lowbar;template&lowbar;17" data-td-block-uid&equals;"tdi&lowbar;77"><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;