&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert;<&sol;strong> ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਵਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ&comma; ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਹੱਲ ਕਰਨ ਲਈ ਵਚਨਬੱਧ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਡਾ&period; ਰਜਿੰਦਰ ਸਿੰਘ&comma; ਕੋ-ਕਨਵੀਨਰ ਡਾ&period; ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ&comma; ਜਿਸ ਵਿਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56 ਹਜ਼ਾਰ 100 ਤੋਂ ਘਟਾ ਕੇ 47 ਹਜ਼ਾਰ 600 ਕਰ ਦਿੱਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ-ਕਨਵੀਨਰ ਡਾ&period; ਕੰਵਰਅਨੂਪ ਕਲੇਰ&comma; ਡਾ&period; ਗੁਰਦੀਪ ਸਿੰਘ&comma; ਡਾ&period; ਮਾਜਿਦ ਅਜ਼ਾਦ&comma; ਡਾ&period; ਗੁਰਦੀਪ ਕਲੇਰ&comma; ਮੀਡੀਆ ਇੰਚਾਰਜ ਡਾ&period; ਗੁਰਿੰਦਰ ਸਿੰਘ ਵਾਲੀਆ ਤੇ ਡਾ&period; ਪਰਮਪਾਲ ਸਿੰਘ&comma; ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ&period; ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ&period; ਅਕਸ਼ਪ੍ਰੀਤ ਸਿੰਘ ਸ਼ਾਮਲ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;