&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕਾਂਗਰਸ ਹਾਈਕਮਾਨ ਨੇ ਪੰਜਾਬ &&num;8216&semi;ਚ ਦਲਿਤ ਮੁੱਖ ਮੰਤਰੀ ਬਣਾ ਕੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਰੋਧੀ ਧਿਰਾਂ ਦੀ ਦਲਿਤ ਵੋਟ ਰਣਨੀਤੀ ਨੂੰ ਵੰਗਾਰਿਆ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">34 ਫੀਸਦੀ ਦਲਿਤ ਅਬਾਦੀ ਵਾਲੇ ਪੰਜਾਬ &&num;8216&semi;ਚ ਭਾਜਪਾ ਨਾਂ ਸੋਚਦੀ ਰਹਿ ਗਈ ਤੇ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਨੇ ਵੀ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕਰਕੇ ਡਿਪਟੀ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਏ ਜਾਣ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਸਿਆਸੀ ਝਟਕਾ ਦੇਣ ਦੀ ਕੋਸ਼ਿਸ਼ ਕੀਤੀ ਹੈ।<&sol;strong> ਅਗਾਮੀ ਚੋਣਾਂ ਵਿੱਚ ਚੰਨੀ ਦਾ ਦਲਿਤ ਚਿਹਰਾ ਕਿੰਨਾ ਕੁ ਦਲਿਤ ਵੋਟ ਬੈਂਕ ਹਾਸਲ ਕਰਨ ਵਿੱਚ ਸਫਲ ਹੋਵੇਗਾ&comma; ਫਿਲਹਾਲ ਕਹਿਣਾ ਮੁਸ਼ਕਿਲ ਹੈ ਪਰ ਹਾਈਕਮਾਨ ਨੇ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਣ ਲਈ ਦੋਹਰਾ ਪੱਤਾ ਖੇਡਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ ਦੇ ਸਿਆਸੀ ਇਤਿਹਾਸ &&num;8216&semi;ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ &&num;8216&semi;ਤੇ ਬੈਠਾ ਹੈ। <&sol;strong>ਪਾਰਟੀ ਹਾਈਕਮਾਨ ਨੇ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਕਰਕੇ ਦਲਿਤ ਪੱਤਾ ਖੇਡਣ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਵਜੋਂ ਸਿੱਖ ਚਿਹਰਾ ਵੀ ਦਿੱਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;