ਚੰਡੀਗੜ੍ਹ | ਭਾਰੀ ਬਾਰਿਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ।
ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਅਧਿਕਾਰੀਆਂ ਤੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅਧਿਕਾਰੀ ਅਤੇ ਵਿਧਾਇਕ ਭਾਰੀ ਮੀਂਹ ਕਾਰਨ ਬਣੇ ਹਾਲਾਤ ਵਿਚ ਲੋਕਾਂ ਦੀ ਮਦਦ ਲਈ ਬਾਹਰ ਜਾਣ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ







































