<p><strong>ਚੰਡੀਗੜ੍ਹ&comma; 2 ਦਸੰਬਰ &vert;<&sol;strong> ਪੰਜਾਬ &&num;8216&semi;ਚ ਵਿਧਾਨ ਸਭਾ ਉਪ ਚੋਣਾਂ &&num;8216&semi;ਚ ਜਿੱਤ ਹਾਸਲ ਕਰਨ ਵਾਲੇ ਚਾਰ ਵਿਧਾਇਕ ਅੱਜ &lpar;ਸੋਮਵਾਰ&rpar; ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਵੇਰੇ 11&colon;30 ਵਜੇ ਵਿਧਾਨ ਸਭਾ ਵਿਚ ਹੋਵੇਗਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।<&sol;p>&NewLine;<p>ਇਸ ਪ੍ਰੋਗਰਾਮ ਵਿਚ ਸੀਐਮ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ&comma; ਜਦਕਿ ਸਾਰੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਸੂਬੇ ਦੀ ਸੱਤਾ &&num;8216&semi;ਤੇ ਕਾਬਜ਼ ਆਮ ਆਦਮੀ ਪਾਰਟੀ &lpar;ਆਪ&rpar; ਦੇ ਹੁਣ 95 ਵਿਧਾਇਕ ਹਨ। &&num;8216&semi;ਆਪ&&num;8217&semi; ਸਭ ਤੋਂ ਵੱਡੀ ਪਾਰਟੀ ਬਣ ਗਈ ਹੈ।<&sol;p>&NewLine;<p>ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ&comma; ਚੱਬੇਵਾਲ&comma; ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿਚ ਜ਼ਿਮਨੀ ਚੋਣਾਂ ਹੋਈਆਂ ਸਨ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ&comma; ਚੱਬੇਵਾਲ ਤੋਂ ਡਾ&period; ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ।<&sol;p>&NewLine;<p>ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਜਦਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਹਾਲਾਂਕਿ ਪਹਿਲਾਂ ਇਸ ਸੀਟ &&num;8216&semi;ਤੇ &&num;8216&semi;ਆਪ&&num;8217&semi; ਦਾ ਕਬਜ਼ਾ ਸੀ। ਇੱਥੋਂ ਗੁਰਮੀਤ ਸਿੰਘ ਮੀਤ ਹੇਅਰ 2017 ਅਤੇ 2022 ਵਿਚ ਲਗਾਤਾਰ ਦੋ ਵਾਰ ਵਿਧਾਇਕ ਬਣੇ। 2022 ਵਿਚ ਵਿਧਾਇਕ ਬਣਨ ਤੋਂ ਬਾਅਦ ਉਹ ਸਰਕਾਰ ਵਿਚ ਮੰਤਰੀ ਬਣੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;