&NewLine;<p class&equals;"wp-block-paragraph"><strong>ਜਲੰਧਰ<&sol;strong> &vert; ਡੀ&period; ਸੀ&period; ਆਫਿਸ ਰੋਡ &&num;8216&semi;ਤੇ ਐੱਨਆਰਆਈ ਭਵਨ ਦੇ ਸਾਹਮਣੇ 20 ਸਾਲਾ ਨੌਜਵਾਨ ਦਾ ਮੋਬਾਇਲ ਖੋਹ ਕੇ ਲੁਟੇਰੇ ਫਰਾਰ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁੱਡਾ ਕੰਪਲੈਕਸ ਦੇ ਕੋਲ ਰਹਿਣ ਵਾਲੇ ਸੋਨੂੰ ਕੁਮਾਰ ਦੱਸਿਆ ਕਿ ਉਹ ਬੂਟਾਂ ਦੀ ਫੈਕਟਰੀ &&num;8216&semi;ਚ ਕੰਮ ਕਰਦਾ ਹੈ। ਸਵੇਰ ਕਰੀਬ 9&period;15 ਵਜੇ ਐੱਨਆਰਆਈ ਭਵਨ ਕੋਲ ਪਹੁੰਚਣ &&num;8216&semi;ਤੇ ਬਾਈਕ ਸਵਾਰ ਲੁਟੇਰੇ ਉਸ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤ ਮਿਲਣ &&num;8216&semi;ਤੇ ਥਾਣਾ ਨਵੀਂ ਬਰਾਦਰੀ ਦੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਬਿਆਨ ਦਰਜ ਕੀਤਾ। ਪੀੜਤ ਨੇ ਦੱਸਿਆ ਕਿ ਉਸ ਨੇ ਇਹ ਮੋਬਾਇਲ ਕਿਸ਼ਤਾਂ &&num;8216&semi;ਤੇ ਲਿਆ ਸੀ ਅਤੇ ਇਸੇ ਮਹੀਨੇ ਪਹਿਲੀ ਕਿਸ਼ਤ ਦਿੱਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;