ਨਵੀਂ ਦਿੱਲੀ, 5 ਅਕਤੂਬਰ | ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ LPG ਸਿਲੰਡਰ ਸਸਤਾ ਕੀਤਾ ਹੈ। ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਦੀ ਕਟੌਤੀ ਕੀਤੀ ਹੈ। 200 ਤੋਂ ਸਬਸਿਡੀ ਵਧਾ ਕੇ 300 ਰੁਪਏ ਕਰ ਦਿੱਤੀ ਹੈ।

ਇਸ ਨਾਲ ਆਮ ਵਰਗ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਸਕੀਮ ਨਾਲ ਸਬੰਧਤ ਕਈ ਲੋਕਾਂ ਨੂੰ ਕਟੌਤੀ ਦਾ ਲਾਭ ਮਿਲੇਗਾ ਤੇ ਲੋਕਾਂ ਨੂੰ ਕੁਝ ਰਾਹਤ ਮਿਲੇਗੀ।