&NewLine;<p class&equals;"wp-block-paragraph"><strong>ਨਵੀਂ ਦਿੱਲੀ&period;<&sol;strong> ਕੋਰੋਨਾ ਵਾਇਰਸ ਦੀ ਤਬਾਹੀ ਦੇ ਦੌਰਾਨ ਸਿਹਤ ਕਰਮਚਾਰੀਆਂ &&num;8216&semi;ਤੇ ਲਗਾਤਾਰ ਹੋ ਰਹੇ ਹਮਲਿਆਂ&&num;8217&semi; ਤੇ ਹੁਣ ਮੋਦੀ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਇੱਕ ਆਰਡੀਨੈਂਸ ਪਾਸ ਕੀਤਾ ਗਿਆ&comma; ਜਿਸ ਤੋਂ ਬਾਅਦ ਸਿਹਤ ਕਰਮਚਾਰੀਆਂ &OpenCurlyQuote;ਤੇ ਹਮਲਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 3 ਮਹੀਨੇ ਤੋਂ ਸੱਤ ਸਾਲ ਤੱਕ ਦੀ ਸਜਾ ਦਾ ਪ੍ਰਾਵਧਾਨ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਡਾਕਟਰਾਂ ਖ਼ਿਲਾਫ਼ ਹਮਲਿਆਂ ਦੀ ਜਾਣਕਾਰੀ ਕਈ ਥਾਵਾਂ ਤੋਂ ਆ ਰਹੀ ਹੈ&comma; ਸਰਕਾਰ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਇਸ ਲਈ ਆਰਡੀਨੈਂਸ ਲੈ ਕੇ ਆਈ ਹੈ। ਜਿਸਦੇ ਤਹਿਤ ਸਖਤ ਸਜਾ ਦਾ ਪ੍ਰਬੰਧ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੇਂਦਰੀ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਮੈਡੀਕਲ ਕਰਮਚਾਰੀਆਂ &OpenCurlyQuote;ਤੇ ਹਮਲਾ ਕਰਦੇ ਹਨ&comma; ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੇਗੀ&comma; ਇਸਦੀ ਜਾਂਚ 30 ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ। ਫੈਸਲਾ 1 ਸਾਲ ਦੇ ਅੰਦਰ ਲਿਆ ਜਾਵੇਗਾ&comma; ਜਦਕਿ ਸਜ਼ਾ 3 ਮਹੀਨੇ ਤੋਂ 5 ਸਾਲ ਹੋ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਗੰਭੀਰ ਮਾਮਲਿਆਂ ਵਿਚ 6 ਮਹੀਨੇ ਤੋਂ 7 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਗੰਭੀਰ ਕੇਸਾਂ ਵਿੱਚ 50 ਹਜ਼ਾਰ ਤੋਂ ਲੈ ਕੇ 2 ਲੱਖ ਤੱਕ ਦੇ ਜੁਰਮਾਨੇ ਵੀ ਲਗਾਏ ਜਾਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;