&NewLine;<p class&equals;"wp-block-paragraph"><strong>ਮੋਗਾ&comma; 9 ਅਕਤੂਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਜਿਆਣਾ ਵਿਚ ਦੇਰ ਰਾਤ ਐਕਟਿਵਾ ਸਵਾਰ ਦਰੱਖਤ ਨਾਲ ਟਕਰਾ ਗਿਆ&comma; ਜਿਸ ਵਿਚ ਇਕ 38 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਸਾਧੂ ਰਾਮ ਸ਼ਰਮਾ ਨੇ ਦੱਸਿਆ ਕਿ ਹਰਪ੍ਰੀਤ ਸ਼ਰਮਾ ਕੋਟਲਾ ਤੋਂ ਆਪਣੇ ਪਿੰਡ ਰਾਜਿਆਣਾ ਜਾ ਰਿਹਾ ਸੀ।<br><br>ਦੇਰ ਰਾਤ ਕੋਟਲਾ ਤੋਂ ਮਾੜੀ ਲਿੰਕ ਸੜਕ ’ਤੇ ਉਸ ਦੀ ਐਕਟਿਵਾ ਦਰੱਖਤ ਨਾਲ ਟਕਰਾ ਗਈ। ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ 2 ਬੱਚੇ ਹਨ&comma; ਇਕ ਬੇਟਾ ਜਿਸਦੀ ਉਮਰ 16 ਸਾਲ ਹੈ ਅਤੇ ਇਕ ਧੀ ਜੋ ਕਿ 14 ਸਾਲ ਦੀ ਹੈ। ਪਤਨੀ ਅਤੇ ਬੱਚੇ ਸ੍ਰੀ ਮੁਕਤਸਰ ਸਾਹਿਬ ਰਹਿੰਦੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਰਪ੍ਰੀਤ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਆਪਣੀ ਮਾਂ ਨਾਲ ਰਹਿੰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;