&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert;<&sol;strong> ਕਸਬਾ ਧਰਮਕੋਟ ਦੇ ਪਿੰਡ ਸ਼ੇਰਪੁਰ ਤੈਯਬਾ &&num;8216&semi;ਚ ਇਕ ਪਰਿਵਾਰ ਉਤੇ ਦਿਨ-ਦਿਹਾੜੇ ਸਰਪੰਚ ਤੇ 15-20 ਅਣਪਛਾਤੇ ਲੋਕਾਂ ਨੇ ਫਾਇਰਿੰਗ ਕਰ ਦਿੱਤੀ&comma; ਜਿਸ ਵਿੱਚ 3 ਲੋਕ ਜ਼ਖਮੀ ਹੋ ਗਏ&comma; ਜਿਨ੍ਹਾਂ &&num;8216&semi;ਚ ਇਕ ਗਰਭਵਤੀ ਔਰਤ ਵੀ ਸ਼ਾਮਿਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤ ਪਰਿਵਾਰ ਨੇ ਆਰੋਪ ਲਾਉਂਦਿਆਂ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਦੀ ਸ਼ਹਿ &&num;8216&semi;ਤੇ ਇਹ ਫਾਇਰਿੰਗ ਕੀਤੀ ਗਈ। ਪੁਲਿਸ ਵੀ ਕੋਈ ਕਾਰਵਾਈ ਨਹੀਂ ਕਰ ਰਹੀ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਸੁਬਹ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ 9 ਲੋਕਾਂ &&num;8216&semi;ਤੇ ਕੇਸ ਦਰਜ ਕੀਤਾ ਹੈ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ&comma; ਬਾਕੀ ਆਰੋਪੀਆਂ ਦੀ ਤਲਾਸ਼ &&num;8216&semi;ਚ ਪੁਲਿਸ ਛਾਪੇਮਾਰੀ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;