&NewLine;<p class&equals;"wp-block-paragraph"><strong>ਮੋਗਾ &vert;<&sol;strong> ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ&comma; 2 ਕਿਲੋ ਅਫੀਮ ਤੇ 20 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ 4 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਸਥਾਨ ਤੋਂ ਅਫੀਮ ਲਿਆ ਕੇ ਮੋਗਾ &&num;8216&semi;ਚ ਸਪਲਾਈ ਕਰਦੇ 2 ਤਸਕਰ ਕੀਤੇ ਕਾਬੂ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੋਗਾ ਪੁਲਿਸ ਥਾਣਾ ਸਿਟੀ ਦੇ ਐਸ&period;ਐਚ&period;ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੋਗਾ ਦੇ ਐਸ&period;ਐਸ&period;ਪੀ ਸਾਹਿਬ ਦੀਆਂ ਹਦਾਇਤਾਂ &&num;8216&semi;ਤੇ ਮੋਗਾ ਪੁਲਿਸ ਨੇ ਬੀੜ ਪੱਟੀ ਮੋਗਾ ਦੇ ਕੋਟਕਪੂਰਾ ਬਾਈਪਾਸ ਤੋਂ ਦਿਆਲ ਰਾਮ ਨਾਮ ਦੇ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕਰਕੇ ਪੁੱਛਗਿੱਛ ਕਰਨ ਉਪਰੰਤ ਏ&period; ਮੋਗਾ ਦੇ ਬੱਸ ਸਟੈਂਡ ਤੋਂ 1 ਕਿਲੋ ਅਫੀਮ ਸਮੇਤ ਇੱਕ ਹੋਰ ਵਿਅਕਤੀ ਦਾ ਨਾਮ ਆਇਆ ਸਾਹਮਣੇ। ਔਰਤ ਤੇ 2 ਮੁਲਜ਼ਮਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">5 ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ &&num;8216&semi;ਚ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਅਦਾਲਤ &&num;8216&semi;ਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;