&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert;<&sol;strong> ਅੱਜ ਦੇ ਭਾਰਤ ਬੰਦ ਨੂੰ ਲੈ ਕੇ ਜਦੋਂ ਕਿਸਾਨ ਸਵੇਰੇ 6 ਵਜੇ ਮੋਗਾ ਦੇ ਡਗਰੂ ਫਾਟਕ &&num;8216&semi;ਤੇ ਧਰਨਾ ਦੇਣ ਪਹੁੰਚੇ ਤਾਂ ਉਥੇ ਮੌਜੂਦ ਮੋਗਾ ਸਦਰ ਦੇ SHO ਕਸ਼ਮੀਰ ਸਿੰਘ ਨੇ ਕਿਸਾਨਾਂ &&num;8216&semi;ਤੇ ਪਰਚਾ ਦੇਣ ਦੀ ਗੱਲ ਕਹਿ ਦਿੱਤੀ ਕਿਉਂਕਿ ਥਾਣਾ ਮੁਖੀ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ 7 ਵਜੇ ਤੋਂ ਧਰਨਾ ਲਾਉਣ ਦੀ ਇਜਾਜ਼ਤ ਹੈ ਪਰ ਇਹ 7 ਵਜੇ ਤੋਂ ਪਹਿਲਾਂ ਹੀ ਧਰਨੇ &&num;8216&semi;ਤੇ ਬੈਠ ਗਏ। ਇਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਕਿਸਾਨਾਂ &&num;8216&semi;ਤੇ ਪਰਚਾ ਕਰਨ ਦੀ ਧਮਕੀ ਦੇਣ ਵਾਲੇ SHO ਨੇ ਲਿਆ U-Turn<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ &&num;8216&semi;ਤੇ ਪਰਚਾ ਕਰਨ ਵਾਲੇ SHO ਕਸ਼ਮੀਰ ਸਿੰਘ ਨੇ ਯੂ-ਟਰਨ ਲੈਂਦਿਆਂ ਕਿਹਾ ਕਿ ਮੈਨੂੰ ਥੋੜ੍ਹੀ ਕਨਫਿਊਜ਼ਨ ਹੋ ਗਈ ਸੀ ਤੇ ਉਸ ਸਮੇਂ ਗੱਡੀ ਆਉਣ ਦਾ ਵੀ ਸਮਾਂ ਹੋ ਗਿਆ ਸੀ&comma; ਜਿਸ ਕਾਰਨ ਮੈਂ ਉਥੇ ਬੈਠੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਤੋਂ ਹਟਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਮੇਰੀ ਗੱਲ ਨੂੰ ਮੰਨਿਆ ਤੇ ਰੇਲਵੇ ਟ੍ਰੈਕ ਖਾਲੀ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੈਂ ਤਲਵੰਡੀ ਤੇ ਡਗਰੂ ਦੇ ਸਟੇਸ਼ਨ ਮਾਸਟਰ ਨੂੰ ਫੋਨ &&num;8216&semi;ਤੇ ਇਸ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਪੈਸੰਜਰ ਗੱਡੀ ਨੂੰ ਡਗਰੂ ਸਟੇਸ਼ਨ ਤੋਂ ਪਹਿਲਾਂ ਤਲਵੰਡੀ &&num;8216&semi;ਚ ਹੀ ਰੋਕ ਦਿੱਤਾ ਗਿਆ ਹੈ ਤੇ ਰੇਲਵੇ ਟ੍ਰੈਕ ਕਲੀਅਰ ਹੈ। ਕਿਸਾਨਾਂ ਨੇ ਸਾਨੂੰ ਸਹਿਯੋਗ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕਸ਼ਮੀਰ ਸਿੰਘ ਨੇ ਕਿਹਾ ਕਿ ਮੈਨੂੰ ਕਨਫਿਊਜ਼ਨ ਹੋ ਗਈ ਸੀ ਤੇ ਜੋ ਥੋੜ੍ਹੀ ਦੇਰ &&num;8216&semi;ਚ ਹੀ ਸਬੰਧਿਤ ਸਟੇਸ਼ਨ ਮਾਸਟਰ ਨੂੰ ਫੋਨ ਕਰਕੇ ਕਲੀਅਰ ਹੋ ਗਈ<&sol;strong><&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ Viral ਹੋ ਰਿਹਾ Vodeo-<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"AYWxCOX7EFo" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;