&NewLine;<p class&equals;"wp-block-paragraph"><strong>ਮੋਗਾ&vert; <&sol;strong>ਸ਼ਹਿਰ ’ਚ ਸੋਮਵਾਰ ਦੁਪਹਿਰ ਨੂੰ ਤੇਜ਼ ਰਫ਼ਤਾਰ ਕੈਂਟਰ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਕੇ ਹਾਈਵੇ ਦਾ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਮੋਟਰਸਾਈਕਲ ਨਾਲ ਜਾ ਟਕਰਾਇਆ। ਹਾਦਸੇ ’ਚ ਮੋਟਰਸਾਈਕਲ ਸਵਾਰ ਜੋੜੇ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੀਆਂ ਦੋ ਧੀਆਂ ਗੰਭੀਰ ਹਨ। ਹਾਦਸੇ ’ਚ ਟਰੈਕਟਰ ਸਵਾਰ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਥਾਨਕ ਲੋਹਾਰਾ ਚੌਕ ਨੇੜੇ ਸੋਮਵਾਰ ਬਾਅਦ ਦੁਪਹਿਰ ਇਕ ਤੇਜ਼ ਰਫ਼ਤਾਰ ਕੈਂਟਰ ਨੇ ਓਵਰਟੇਕ ਕਰਦਿਆਂ ਸੜਕ ’ਤੇ ਅੱਗੇ ਜਾ ਰਹੀ ਇਕ ਟਰੈਕਟਰ-ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਂਟਰ ਡਿਵਾਈਡਰ ਪਾਰ ਕੇ ਸੜਕ ਦੇ ਦੂਜੇ ਪਾਸੇ ਜਾ ਰਹੇ ਮੋਟਰਸਾਈਕਲ ਨਾਲ ਜਾ ਟਕਰਾਇਆ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਭੈਣਾਂ ਸਮੇਤ ਜੋੜਾ ਗੰਭੀਰ ਜ਼ਖਮੀ ਹੋ ਗਿਆ। ਉਥੇ ਟਰੈਕਟਰ-ਟਰਾਲੀ ਚਾਲਕ ਵੀ ਜ਼ਖਮੀ ਹੋ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਰਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਲਿਆਇਆ ਗਿਆ&comma; ਜਿਥੇ ਪੁੱਜਣ ਦੌਰਾਨ ਐਮਰਜੈਂਸੀ ਸਟਾਫ ਨੇ ਔਰਤ ਨੂੰ ਮ੍ਰਿਤਕ ਐਲਾਨਦਿਆਂ ਉਸ ਦੇ ਪਤੀ ਸਮੇਤ ਦੋ ਧੀਆਂ ਦੀ ਗੰਭੀਰ ਹਾਲਤ ਦੇਖਦਿਆਂ ਫਰੀਦਕੋਟ ਰੈਫਰ ਕਰ ਦਿੱਤਾ ਪਰ ਰਾਹ ’ਚ ਜ਼ਖਮੀ ਵਿਅਕਤੀ ਦੀ ਵੀ ਮੌਤ ਹੋ ਗਈ। ਉਥੇ ਹਾਦਸੇ ’ਚ ਟਰੈਕਟਰ-ਟਰਾਲੀ ਸਵਾਰ ਬਲਵਿੰਦਰ ਸਿੰਘ ਪੁੱਤਰ ਠਾਕੁਰ ਸਿੰਘ ਨੂੰ ਸਿਵਲ ਹਸਪਤਾਲ ਤੇ ਜ਼ਖ਼ਮੀ ਹੋਏ ਗੁਰਵੰਤ ਸਿੰਘ&comma; ਵਾਂਸ਼ੂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਥਾਣਾ ਸਿਟੀ-1 ਦੇ ਜਾਂਚ ਅਧਿਕਾਰੀ ਅਜੀਤ ਸਿੰਘ ਨੇ ਦੱਸਿਆ ਕਿ ਮਿ੍ਰਤਕਾ ਦੇ ਪਰਿਵਾਰਕ ਮੈਂਬਰ ਵੱਲੋਂ ਦਿੱਤੇ ਜਾਣ ਵਾਲੇ ਬਿਆਨ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;