&NewLine;<p class&equals;"wp-block-paragraph"><strong>ਮੋਗਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਮੋਗਾ &&num;8216&semi;ਚ ਸੜਕ ਕਿਨਾਰੇ ਭੇਤਭਰੇ ਹਾਲਾਤ &&num;8216&semi;ਚ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਜਸਵਿੰਦਰ ਕੌਰ ਵਜੋਂ ਹੋਈ ਹੈ। ਇਹ ਲੜਕੀ ਪਿੰਡ ਰਣੀਆ ਦੀ ਰਹਿਣ ਵਾਲੀ ਸੀ ਤੇ ਪਿੰਡ ਬੁੱਟਰ ਵਿਆਹੀ ਸੀ।<br><br>ਲੜਕੀ ਦਾ ਇਕ ਮਹੀਨਾ ਪਹਿਲਾਂ ਤਲਾਕ ਹੋਇਆ ਸੀ। ਲੜਕੀ ਦਿਮਾਗੀ ਤੌਰ ’ਤੇ ਪਰੇਸ਼ਾਨ ਸੀ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਮੌਤ ਕਿਸੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ &&num;8216&semi;ਚ ਮ੍ਰਿਤਕਾ ਦੀ ਮਾਤਾ ਨੇ ਕਿਹਾ ਕਿ ਉਸ ਦੀ ਧੀ ਦਾ ਇਕ ਮਹੀਨਾ ਪਹਿਲਾਂ ਹੀ ਤਲਾਕ ਹੋਇਆ ਸੀ ਅਤੇ ਉਹ ਸਾਡੇ ਕੋਲ ਹੀ ਰਹਿ ਰਹੀ ਸੀ। ਉਸ ਨੇ ਪਹਿਲਾਂ ਵੀ ਕਈ ਵਾਰ ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੱਲ੍ਹ ਵੀ ਅਜਿਹਾ ਹੀ ਹੋਇਆ ਤਾਂ ਮਾਂ ਨੇ ਉਸ ਦੇ ਹੱਥ ਬੰਨ੍ਹ ਦਿੱਤੇ ਤਾਂ ਜੋ ਉਹ ਭੱਜ ਨਾ ਸਕੇ ਪਰ ਫਿਰ ਵੀ ਬਿਨਾਂ ਦੱਸੇ ਉਹ ਘਰੋਂ ਭੱਜ ਗਈ ਤੇ ਹਾਦਸਾ ਹੋ ਗਿਆ। ਡੀਐੱਸਪੀ ਭਾਟੀਆ ਨੇ ਦੱਸਿਆ ਕਿ ਜਾਂਚ ਵਿਚ ਲੱਗ ਰਿਹਾ ਹੈ ਕਿ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਲੜਕੀ ਦੀ ਮੌਤ ਹੋਈ ਹੈ। ਫਿਰ ਵੀ ਪੁਲਿਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong>&nbsp&semi;&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;