&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert;<&sol;strong> ਮੋਗਾ ਸਥਿਤ ਧਰਮਕੋਟ ਕਸਬੇ &&num;8216&semi;ਚ ਕੋਰੋਨਾ ਟੀਕਾਕਰਨ ਵਿੱਚ ਵੱਡੀ ਗੜਬੜੀ ਸਾਹਮਣੇ ਆਈ ਹੈ&comma; ਜਿਥੇ 3 ਔਰਤਾਂ ਨੇ ਐਤਵਾਰ ਸ਼ਾਮ ਨੂੰ ਮਜ਼ਦੂਰਾਂ ਦੀ ਬਸਤੀ &&num;8216&semi;ਚ ਰਹਿਣ ਵਾਲੇ 26 ਲੋਕਾਂ ਨੂੰ ਕੋਰੋਨਾ ਵੈਕਸੀਨ ਦੱਸ ਕੇ ਉਨ੍ਹਾਂ ਨੂੰ ਮਲਟੀ-ਵਿਟਾਮਿਨ ਦੇ ਟੀਕੇ ਲਗਾ ਦਿੱਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਖੁਦ ਨੂੰ ਆਸ਼ਾ ਵਰਕਰ ਦੱਸਣ ਵਾਲੀਆਂ ਇਨ੍ਹਾਂ ਔਰਤਾਂ &&num;8216&semi;ਤੇ ਸ਼ੱਕ ਹੋਣ &&num;8216&semi;ਤੇ ਜਦੋਂ ਅਸਲੀ ਆਸ਼ਾ ਵਰਕਰ ਮੌਕੇ &&num;8216&semi;ਤੇ ਪਹੁੰਚੀ ਤਾਂ ਮਾਮਲੇ ਦਾ ਖੁਲਾਸਾ ਹੋਇਆ। ਆਸ਼ਾ ਵਰਕਰ ਗੁਰਪ੍ਰੀਤ ਕੌਰ ਨੇ ਪੁੱਛਗਿਛ ਸ਼ੁਰੂ ਕੀਤੀ ਤਾਂ ਖੁਦ ਨੂੰ ਹੈਲਥ ਵਰਕਰ ਦੱਸਣ ਵਾਲੀ ਮਨਪ੍ਰੀਤ ਉਸ ਨਾਲ ਭਿੜ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਮਲਾ ਵਧਣ &&num;8216&semi;ਤੇ ਮੁਹੱਲੇ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦੇ ਕੇ ਤਿੰਨਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਤਿੰਨਾਂ ਔਰਤਾਂ ਖਿਲਾਫ ਕੇਸ ਦਰਜ ਕਰਕੇ ਅਦਾਲਤ ਤੋਂ ਉਨ੍ਹਾਂ ਦਾ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;