&NewLine;<p class&equals;"wp-block-paragraph"><strong>ਮੁਹਾਲੀ &vert;<&sol;strong> ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਮੁਹਾਲੀ ਦੇ ਢਕੋਲੀ ਵਿਚ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਹੈ। ਮਮਤਾ ਇਨਕਲੇਵ ਸੁਸਾਇਟੀ &&num;8216&semi;ਚ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਪੈਦਲ ਆ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਔਰਤ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਢਕੋਲੀ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;rozanaspokesman&period;in&sol;cover&sol;prev&sol;0i4fq0ru0ofsjh8glthmkn4ta2-20230908112846&period;Medi&period;jpeg" alt&equals;"photo" width&equals;"843" height&equals;"472"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇੱਥੋਂ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੀ ਪਛਾਣ ਕਰ ਲਈ ਹੈ। ਔਰਤ ਦੇ ਬਿਆਨਾਂ ਤੋਂ ਬਾਅਦ ਹੀ ਪੁਲਿਸ ਅਗਲੀ ਕਾਰਵਾਈ ਕਰੇਗੀ ਅਤੇ ਦੋਸ਼ੀ ਦੇ ਨਾਂ ਦਾ ਖੁਲਾਸਾ ਕਰੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ&comma; ਇਸ ਵਿਚ ਦੇਖਿਆ ਜਾ ਰਿਹਾ ਹੈ ਕਿ ਇਕ ਸਫੈਦ ਰੰਗ ਦੀ ਸਕਾਰਪੀਓ ਤੇਜ਼ ਰਫ਼ਤਾਰ ਨਾਲ ਆਉਂਦੀ ਦਿਖਾਈ ਦਿੱਤੀ&comma; ਜੋ ਪੈਦਲ ਜਾ ਰਹੀ ਔਰਤ ਨੂੰ ਥੱਲੇ ਦੇ ਦਿੰਦੀ ਹੈ&comma; ਨਾਲ ਹੀ ਨੇੜੇ ਖੜ੍ਹੇ ਹੋਰ ਵਾਹਨਾਂ ਨਾਲ ਵੀ ਟਕਰਾ ਗਈ। ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟੱਕਰ ਬਹੁਤ ਜ਼ਬਰਦਸਤ ਸੀ। ਜਾਣਕਾਰੀ ਅਨੁਸਾਰ ਸਕਾਰਪੀਓ ਇਕ ਸਕਰੈਪ ਡੀਲਰ ਦੀ ਹੈ ਅਤੇ ਉਸ ਨੂੰ ਉਸ ਦਾ ਨਾਬਾਲਗ ਪੁੱਤਰ ਚਲਾ ਰਿਹਾ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;314&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F293664339965819&percnt;2F&amp&semi;show&lowbar;text&equals;false&amp&semi;width&equals;560&amp&semi;t&equals;0" width&equals;"560" height&equals;"314" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;