&NewLine;<p class&equals;"wp-block-paragraph"><strong>ਮੋਹਾਲੀ&comma; 19 ਸਤੰਬਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਬੱਡੀ ਖਿਡਾਰੀ ਕੰਮੀ ਤਾਸ਼ਪੁਰਾ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਿਆ ਹੈ। ਕੰਮੀ ਤਾਸ਼ਪੁਰਾ ਦੀ 29 ਸਾਲ ਦੀ ਉਮਰ ਵਿਚ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਰਪ੍ਰੀਤ ਸਿੰਘ ਨੇ ਕਬੱਡੀ ਦੇ ਖੇਤਰ ਵਿਚ ਕੰਮੀ ਤਾਸ਼ਪੁਰਾ ਵਜੋਂ ਆਪਣਾ ਨਾਂ ਮਸ਼ਹੂਰ ਕੀਤਾ। ਕੰਮੀ ਤਾਸ਼ਪੁਰਾ ਦਾ ਜਨਮ 3 ਦਸੰਬਰ 1994 ਨੂੰ ਗੁਰਜੰਟ ਸਿੰਘ ਤੇ ਮਾਤਾ ਮਨਜੀਤ ਕੌਰ ਦੀ ਕੁੱਖੋਂ ਹੋਇਆ ਸੀ। <br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;