&NewLine;<p class&equals;"wp-block-paragraph"><strong>ਮੋਹਾਲੀ &vert; <&sol;strong>ਅੱਜ ਸ਼ਾਮ ਕਰੀਬ ਸਾਢੇ 7 ਵਜੇ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਵਿੱਚ ਧਮਾਕਾ ਹੋ ਗਿਆ। ਡੀਜੀਪੀ ਨੇ ਦੱਸਿਆ ਕਿ ਧਮਾਕਾ ਸਾਢੇ 7 ਤੋਂ 8 ਵਜੇ ਵਿਚਾਲੇ ਹੋਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਬਿਲਡਿੰਗ ਨੂੰ ਨੁਕਸਾਨ ਹੋਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਮੋਹਾਲੀ &&num;8216&semi;ਚ ਹਮਲੇ ਤੋਂ ਬਾਅਦ ਇਲਾਕੇ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਚੰਡੀਗੜ੍ਹ&comma; ਮੋਹਾਲੀ ਦੇ ਐਸਐਸਪੀ ਪਹੁੰਚ ਚੁੱਕੇ ਹਨ ਅਤੇ ਬਾਕੀ ਏਰੀਆ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਹੋਰ ਤਾਜ਼ੀਆਂ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜ਼ਰੂਰ ਜੁੜੋ <a href&equals;"http&colon;&sol;&sol;shorturl&period;at&sol;fhyGP">shorturl&period;at&sol;fhyGP<&sol;a>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;