&NewLine;<p class&equals;"wp-block-paragraph"><strong>ਅੰਮ੍ਰਿਤਸਰ &vert; <&sol;strong>ਮਾਮਲਾ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਿਚ ਸਥਿਤ ਮੁਹੱਲਾ ਕਲੀਨਿਕ ਦਾ ਹੈ ਜਿਥੇ ਰਾਤ ਨੂੰ ਚੋਰਾਂ ਵੱਲੋਂ ਮੁਹੱਲਾ ਕਲੀਨਿਕ ਵਿਚੋਂ ਪ੍ਰਿੰਟਰ ਅਤੇ AC ਚੋਰੀ ਕਰ ਲਿਆ ਗਿਆ&comma; ਜਿਸ ਕਾਰਨ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;vlcsnap-2023-02-11-14h47m30s900&period;png" alt&equals;"" class&equals;"wp-image-45476"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਕਲੀਨਿਕ ਵਿਚ ਤਾਇਨਾਤ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਅਸੀਂ ਸਵੇਰੇ ਕਲੀਨਿਕ ਖੋਲ੍ਹਣ ਪਹੁੰਚੇ ਤਾਂ ਕਲੀਨਿਕ ਦੇ ਤਾਲੇ ਟੁੱਟੇ ਪਏ ਸਨ ਅਤੇ ਪ੍ਰਿੰਟਰ&comma; ਏਸੀ ਅਤੇ ਫ੍ਰਿੱਜ ਵਿਚੋਂ ਕੰਪਰੈਸ਼ਰ ਚੋਰੀ ਕਰ ਲਿਆ ਸੀ&comma; ਜਿਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਡੀ ਡਵੀਜ਼ਨ ਦੇ ਪੁਲਿਸ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਅਸੀਂ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਚੋਰਾਂ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;