&NewLine;<p class&equals;"wp-block-paragraph">Monsoon Rain&colon; ਮਾਨਸੂਨ ਨੇ ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ &&num;8216&semi;ਚ ਦੇਸ਼ ਦੇ 24 ਸੂਬਿਆਂ &&num;8216&semi;ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਮਾਨਸੂਨ ਅੱਗੇ ਵਧਿਆ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ&comma; ਮੱਧ&comma; ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਸ਼ ਹੋਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਯੂਪੀ&comma; ਉੱਤਰਾਖੰਡ&comma; ਦਿੱਲੀ&comma; ਹਰਿਆਣਾ&comma; ਰਾਜਸਥਾਨ&comma; ਪੰਜਾਬ&comma; ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼&comma; ਛੱਤੀਸਗੜ੍ਹ&comma; ਗੁਜਰਾਤ&comma; ਮਹਾਰਾਸ਼ਟਰ&comma; ਗੋਆ &&num;8216&semi;ਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।&nbsp&semi;ਮੌਸਮ ਵਿਭਾਗ ਨੇ 28&comma; 29 ਤੇ 30 ਜੂਨ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਾਜਧਾਨੀ ਦਿੱਲੀ &&num;8216&semi;ਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵੀ ਆਈਐਮਡੀ ਨੇ ਇੱਥੇ ਬੱਦਲਵਾਈ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮਾਨਸੂਨ ਦੀ ਬਾਰਸ਼ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;