&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਕੇਂਦਰੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਭਾਰਤ ਦੇ ਕੁਝ ਹਿੱਸਿਆਂ &&num;8216&semi;ਚ ਅੱਜ ਵੀ ਮੀਂਹ ਜਾਰੀ ਰਹੇਗੀ। ਉੱਤਰ ਪ੍ਰਦੇਸ਼ ਦੇ ਪੂਰਬੀ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਸਥਾਨਾਂ &&num;8216&semi;ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਈ। ਸੂਬੇ ਦੇ ਵੱਖ-ਵੱਖ ਸਥਾਨਾਂ &&num;8216&semi;ਤੇ ਬਿਜਲੀ ਦੀ ਚਮਕ ਤੇ ਗਰਜ ਦੇ ਨਾਲ ਕਣੀਆਂ ਪਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਦਿੱਲੀ &colon; <&sol;strong>ਮੌਸਮ ਵਿਭਾਗ ਅਨੁਸਾਰ ਐਤਵਾਰ ਦਿੱਲੀ &&num;8216&semi;ਚ ਵੱਧ ਤੋਂ ਵੱਧ ਤਾਪਮਾਨ 33&period;4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਐਤਵਾਰ ਸ਼ਾਮ ਸਾਢੇ 5 ਵਜੇ ਤੱਕ ਪਿਛਲੇ 9 ਘੰਟਿਆਂ ਦੌਰਾਨ 15&period;4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਭਾਰੀ ਮੀਂਹ ਪੈਣ ਨਾਲ ਦਿੱਲੀ ਦੇ ਕਈ ਇਲਾਕਿਆਂ &&num;8216&semi;ਚ ਜਲ ਸੈਲਾਬ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਗਈ। ਮੌਸਮ ਵਿਭਾਗ ਮੁਤਾਬਕ ਦਿੱਲੀ &&num;8216&semi;ਚ ਅਗਸਤ ਮਹੀਨੇ &&num;8216&semi;ਚ 95 ਤੋਂ 106 ਫੀਸਦੀ ਬਾਰਿਸ਼ ਹੋ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ&comma; ਹਰਿਆਣਾ&comma; ਚੰਡੀਗੜ੍ਹ<&sol;strong> <strong>&colon;<&sol;strong> ਚੰਡੀਗੜ੍ਹ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ &&num;8216&semi;ਚ ਐਤਵਾਰ ਭਾਰੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਚੰਡੀਗੜ੍ਹ ਤੋਂ ਇਲਾਵਾ ਇਸ ਦੇ ਗੁਆਂਢੀ ਪੰਜਾਬ ਦੇ ਮੋਹਾਲੀ ਤੇ ਹਰਿਆਣਾ ਦੇ ਪੰਚਕੂਲਾ &&num;8216&semi;ਚ ਵੀ ਭਾਰੀ ਮੀਂਹ ਪਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ &&num;8216&semi;ਚ ਲੋਕ ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸਨ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਕਿ ਚੰਡੀਗੜ੍ਹ &&num;8216&semi;ਚ 30&period;2 ਮਿਮੀ ਬਾਰਿਸ਼ ਹੋਈ। ਅੰਬਾਲਾ &&num;8216&semi;ਚ 15 ਮਿਮੀ&comma; ਅੰਮ੍ਰਿਤਸਰ ਤੇ ਲੁਧਿਆਣਾ &&num;8216&semi;ਚ ਕ੍ਰਮਵਾਰ 2 ਅਤੇ 1 ਮਿਮੀ ਮੀਂਹ ਦਰਜ ਹੋਇਆ। ਚੰਡੀਗੜ੍ਹ &&num;8216&semi;ਚ ਦਿਨ &&num;8216&semi;ਚ ਵੱਧ ਤੋਂ ਵੱਧ ਤਾਪਮਾਨ 34&period;7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਰਿਆਣਾ ਦੇ ਅੰਬਾਲਾ &&num;8216&semi;ਚ ਵੱਧ ਤੋਂ ਵੱਧ ਤਾਪਮਾਨ 33&period;2&comma; ਕਰਨਾਲ &&num;8216&semi;ਚ 32&period;2&comma; ਰੋਹਤਕ &&num;8216&semi;ਚ 31&period;5 ਤੇ ਗੁੜਗਾਓਂ &&num;8216&semi;ਚ 32&period;5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਗੁਰਦਾਸਪੁਰ &&num;8216&semi;ਚ 33&period;5&comma; ਅੰਮ੍ਰਿਤਸਰ &&num;8216&semi;ਚ 35&comma; ਲੁਧਿਆਣਾ &&num;8216&semi;ਚ 33&period;4 ਤੇ ਪਟਿਆਲਾ &&num;8216&semi;ਚ 34&period;2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph">&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;