&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਿਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ 2 ਦਿਨਾਂ ਤੱਕ ਕੁਝ ਥਾਵਾਂ &OpenCurlyQuote;ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ &OpenCurlyQuote;ਚ ਮੀਂਹ ਪਵੇਗਾ। ਅਗਲੇ 5 ਦਿਨਾਂ ਤੱਕ ਕੁਝ ਥਾਵਾਂ &OpenCurlyQuote;ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।<br><br>ਐਤਵਾਰ ਨੂੰ ਵੀ ਤਾਪਮਾਨ &OpenCurlyQuote;ਚ 0&period;8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ&comma; ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਪੰਜਾਬ ਦੇ ਅੰਮ੍ਰਿਤਸਰ ਵਿਚ 37&period;2 ਡਿਗਰੀ&comma; ਲੁਧਿਆਣਾ ਵਿਚ 36&period;7&comma; ਪਟਿਆਲਾ ਵਿਚ 37&period;4&comma; ਬਠਿੰਡਾ ਵਿਚ 36&period;0&comma; ਗੁਰਦਾਸਪੁਰ ਵਿਚ 37&period;5&comma; ਐਸਬੀਐਸ ਨਗਰ ਵਿਚ 34&period;9&comma; ਬਰਨਾਲਾ ਵਿਚ 37&period;5 ਅਤੇ ਰੋਪੜ ਵਿਚ 35&period;8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਫ਼ਿਰੋਜ਼ਪੁਰ 38&period;9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ।<br><br>&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;