&NewLine;<p class&equals;"wp-block-paragraph"><strong>ਸੰਗਰੂਰ।<&sol;strong> ਮੂਨਕ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ&comma; ਜਿਥੇ ਇੱਕ ਸੜਕ ਹਾਦਸੇ ਵਿੱਚ 14 ਸਾਲ ਦੀ ਕੁੜੀ ਦੀ ਮੌਤ ਹੋ ਗਈ&comma; ਜਦਕਿ ਉਸ ਦੀ ਭੈਣ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਈ। ਮ੍ਰਿਤਕ ਕੁੜੀ ਦੀ ਪਛਾਣ ਰੀਤਿੰਦਰ ਕੌਰ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਦੋਵੇਂ ਭੈਣਾਂ ਟਿਊਸ਼ਨ ਪੜ੍ਹਨ ਲਈ ਈ-ਬਾਈਕ ਸਕੂਟੀ &OpenCurlyQuote;ਤੇ ਸਵਾਰ ਹੋ ਕੇ ਪਿੰਡ ਬਲਰਾ ਤੋਂ ਮੂਨਕ ਜਾ ਰਹੀਆਂ ਸਨ। ਰਸਤੇ ਵਿੱਚ ਟਰੱਕ ਚਾਲਕ ਵੱਲੋਂ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਗਈ। ਟੱਕਰ ਤੋਂ ਬਾਅਦ ਇੱਕ ਕੁੜੀ ਈ-ਬਾਈਕ ਸਕੂਟੀ ਸਣੇ ਖੇਤਾਂ ਵਿੱਚ ਜਾ ਡਿੱਗੀ ਜਦਕਿ ਦੂਜੀ ਸੜਕ &OpenCurlyQuote;ਤੇ। ਸੜਕ &OpenCurlyQuote;ਤੇ ਡਿੱਗਣ ਵਾਲੀ ਕੁੜੀ ਦੇ ਸਿਰ &OpenCurlyQuote;ਤੇ ਟਰੱਕ ਦਾ ਟਾਇਰ ਚੜ੍ਹ ਗਿਆ&comma; ਜਿਸ ਨਾਲ ਉਸ ਦੀ ਮੌਕੇ &OpenCurlyQuote;ਤੇ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਬੱਚੀ ਦੇ ਪਰਿਵਾਰ ਵਾਲੇ ਮੌਕੇ &OpenCurlyQuote;ਤੇ ਪਹੁੰਚ ਗਏ। ਪਰਿਵਾਰ ਵਾਲਿਆਂ ਤੇ ਮ੍ਰਿਤਕ ਕੁੜੀ ਦੇ ਰਿਸ਼ਤੇਦਾਰਾਂ ਨੇ ਟਰੱਕ ਡਰਾਈਵਰ &OpenCurlyQuote;ਤੇ ਦੋਸ਼ ਲਾਏ ਕਿ ਉਹ ਨਸ਼ਾ ਕਰਕੇ ਟਰੱਕ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ&comma; ਜਿਸ ਕਰਕੇ ਇਹ ਹਾਦਸਾ ਵਾਪਰ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲਾ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;