&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਪਟਿਆਲਾ &vert;<&sol;strong> ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪਾਬੰਦੀਆਂ ਹੋਰ ਅੱਗੇ ਵਧਾ ਦਿੱਤੀਆਂ ਹਨ। ਕੋਰੋਨਾ ਦੇ ਮੱਦੇਨਜ਼ਰ ਸਖਤੀ ਵਧਾਈ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਨੀਵਾਰ 15 ਜਨਵਰੀ ਨੂੰ ਜਾਰੀ ਹੋਏ ਨਵੇਂ ਹੁਕਮਾਂ ਮੁਤਾਬਿਕ ਹੁਣ ਆਊਟਡੋਰ ਪ੍ਰੋਗਰਾਮਾਂ &&num;8216&semi;ਚ 100 ਤੋਂ ਵੱਧ ਲੋਕ ਸ਼ਾਮਿਲ ਨਹੀਂ ਹੋ ਸਕਣਗੇ ਅਤੇ ਇੰਡੋਰ ਹੋਣ ਵਾਲੇ ਪ੍ਰੋਗਰਾਮਾਂ &&num;8216&semi;ਚ ਵੱਧ ਤੋਂ ਵੱਧ 50 ਲੋਕ ਸ਼ਾਮਿਲ ਹੋ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਜਨਤਕ ਥਾਵਾਂ ਤੇ ਦੋਨੋਂ ਡੋਜ਼ ਲਗਵਾ ਚੁੱਕੇ ਲੋਕ ਹੀ ਜਾ ਸਕਣਗੇ। ਜਿਸ ਦੇ ਵਿੱਚ ਸਬਜੀਮੰਡੀ&comma; ਦਾਣਾਮੰਡੀ&comma; ਪਬਲਿਕ ਟਰਾਂਸਪੋਰਟ&comma; ਧਾਰਮਿਕ ਥਾਵਾਂ&comma; ਪਾਰਕਾਂ&comma; ਸ਼ਾਪਿੰਗ ਮਾਲ ਸ਼ਾਮਿਲ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਪਾਬੰਦੀਆਂ ਹੋਟਲ&comma; ਬਾਰ&comma; ਰੈਸਟੋਰੈਂਟ&comma; ਜਿੰਮ ਤੇ ਵੀ ਲਾਗੂ ਰਹਿਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰੀ ਤੇ ਗੈਰ ਸਰਕਾਰੀ ਬੈਂਕਾਂ &&num;8216&semi;ਚ ਵੀ ਡਬਲ ਡੋਜ਼ ਲਗਵਾ ਚੁੱਕੇ ਹੀ ਲੋਕ ਜਾ ਸਕਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਪਾਬੰਦੀਆਂ 25 ਜਨਵਰੀ ਤੱਕ ਜਾਰੀ ਰਹਿਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;