&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 9 ਅਕਤੂਬਰ<&sol;strong> <strong>&vert;<&sol;strong> ਇਜ਼ਰਾਈਲ ਤੇ ਹਮਾਸ ਵਿਚ ਯੁੱਧ ਵਿਚਾਲੇ ਹੁਣ ਤੱਕ 1100 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਵੱਲੋਂ ਅਚਾਨਕ ਕੀਤੇ ਗਏ ਹਮਲਿਆਂ ਵਿਚ ਇਜ਼ਰਾਈਲ ਦੇ ਹਜ਼ਾਰਾਂ ਲੋਕ ਜਾਨ ਗੁਆ ਚੁੱਕੇ ਹਨ। ਇਜ਼ਰਾਈਲ ਵੱਲੋਂ ਪਲਟਵਾਰ ਵਿਚ ਗਾਜ਼ਾ ਪੱਟੀ ਤੋਂ ਲਗਭਗ 350 ਮੌਤਾਂ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦਰਮਿਆਨ ਅਮਰੀਕਾ-ਭਾਰਤ ਸਣੇ ਕਈ ਦੇਸ਼ਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਬਾਇਡੇਨ ਨੇ ਇਜ਼ਰਾਈਲ &OpenCurlyQuote;ਤੇ ਹਮਲਿਆਂ ਦੇ ਮੱਦੇਨਜ਼ਰ ਉਸ ਨੂੰ 8 ਲੱਖ ਡਾਲਰ ਦੀ ਮਦਦ ਮੁਹੱਈਆ ਕਰਵਾਉਣ ਦਾ ਨਿਰਦੇਸ਼ ਵੀ ਦਿੱਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-full is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-7&period;png" alt&equals;"" class&equals;"wp-image-70570" style&equals;"width&colon;895px&semi;height&colon;981px" width&equals;"895" height&equals;"981"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਅਸੀਂ ਜ਼ਖਮੀਆਂ ਦੇ ਇਲਾਜ ਲਈ ਮਦਦ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਹਮਾਸ ਅੱਤਵਾਦੀਆਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਇਜ਼ਰਾਈਲ ਵਿਚ ਮੌਜੂਦਾ ਸਥਿਤੀ ਵਿਚ ਲਗਭਗ 10 ਨੇਪਾਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਵਿਚ ਨੇਪਾਲ ਦੂਤਾਵਾਸ ਦੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਯੁੱਧ ਪ੍ਰਭਾਵਿਤ ਇਜ਼ਰਾਈਲ ਤੇ ਫਲਸਤੀਨ ਦੇ ਕੁਝ ਇਲਾਕਿਆਂ ਵਿਚ ਫਸੇ 27 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਵਿਦੇਸ਼ ਮੰਤਰਾਲੇ ਮੁਤਾਬਕ ਭਾਰਤੀ ਨਾਗਰਿਕਾਂ ਨੂੰ ਮਿਸਰ ਪਹੁੰਚਾ ਦਿੱਤਾ ਗਿਆ ਹੈ। ਅਗਲੀ ਕਾਰਵਾਈ ਹੁਣ ਇਨ੍ਹਾਂ ਲੋਕਾਂ ਦੀ ਵਤਨ ਵਾਪਸੀ ਦੀ ਹੋਵੇਗੀ।<&sol;p>&NewLine;&NewLine;&NewLine;&NewLine;<figure class&equals;"wp-block-image size-full is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-9&period;png" alt&equals;"" class&equals;"wp-image-70572" style&equals;"width&colon;851px&semi;height&colon;486px" width&equals;"851" height&equals;"486"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;