<p><strong>ਲੁਧਿਆਣਾ&comma; 25 ਦਸੰਬਰ &vert;<&sol;strong> ਮਾਂ-ਪੁੱਤ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ &&num;8216&semi;ਚ ਪਈਆਂ ਮਿਲੀਆਂ ਹਨ। ਇਲਾਕੇ &&num;8216&semi;ਚ ਬਦਬੂ ਫੈਲਣ ਕਾਰਨ ਆਸਪਾਸ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਗਏ।<&sol;p>&NewLine;<p>ਪੁਲਿਸ ਮੁਲਾਜ਼ਮਾਂ ਨੂੰ ਮੰਜੇ ’ਤੇ ਬੁਰੀ ਹਾਲਤ ਵਿਚ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ &&num;8216&semi;ਚ ਰਖਵਾ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਾ ਨਾਂ ਸੋਨੀਆ ਹੈ ਅਤੇ ਉਸ ਦੇ ਬੇਟੇ ਦਾ ਨਾਂ ਕਾਰਤਿਕ ਹੈ। ਦੋਵਾਂ ਦੇ ਸਿਰਾਂ &&num;8216&semi;ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;