&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦੇਸ਼ ਦੀ ਸਭ ਤੋਂ ਵੱਡੀ ਡੇਅਰੀ ਕੰਪਨੀ ਮਦਰ ਡੇਅਰੀ ਨੇ ਦਿੱਲੀ ਐਨਸੀਆਰ ਵਿਚ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੰਪਨੀ ਨੇ ਕੀਮਤਾਂ &&num;8216&semi;ਚ ਵਾਧੇ ਦਾ ਕਾਰਨ ਇਨਪੁਟ ਲਾਗਤ ਵਧਣ ਨੂੰ ਦੱਸਿਆ ਹੈ। ਇਹ ਵਾਧਾ ਮੰਗਲਵਾਰ ਤੋਂ ਲਾਗੂ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੰਪਨੀ ਵੱਲੋਂ ਇਸ ਸਾਲ ਪੰਜਵੀਂ ਵਾਰ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਕੰਪਨੀ ਦਿੱਲੀ-ਐਨਸੀਆਰ ਵਿਚ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਦੀ ਹੈ। ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀ ਕੀਮਤ 2 ਰੁਪਏ ਵਧਾ ਕੇ 66 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ&comma; ਜਦੋਂਕਿ ਦੁੱਧ ਦੀ ਕੀਮਤ 51 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 53 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਬਲ ਟੋਨਡ ਦੁੱਧ ਦੀ ਕੀਮਤ 45 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 47 ਰੁਪਏ ਕਰ ਦਿੱਤੀ ਹੈ। ਮਦਰ ਡੇਅਰੀ ਨੇ ਗਾਂ ਦੇ ਦੁੱਧ ਅਤੇ ਟੋਕਨ &lpar;ਬਲਕ ਵਿਕਰੇਤਾ&rpar; ਦੁੱਧ ਦੇ ਸਾਰੇ ਰੂਪਾਂ ਦੀਆਂ ਕੀਮਤਾਂ ਵਿਚ ਇਜ਼ਾਫੇ ਦਾ ਫੈਸਲਾ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;