&NewLine;<p class&equals;"wp-block-paragraph"><strong>ਜਲੰਧਰ &period; <&sol;strong>ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਵਾਇਰਸ ਦੇ ਕਾਰਨ ਅੱਜ ਸਵੇਰੇ ਜਲੰਧਰ ਵਿਚ ਇਕ ਹੋਰ ਕੋਰੋਨਾ ਮਹਿਲਾ ਮਰੀਜ਼ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਮਹਿਲਾ ਰੋਜ਼ ਗਾਰਡਨ  ਐਕਟੈਸ਼ਨ&comma; ਦਿਲਬਾਗ ਨਗਰ ਦੀ ਰਹਿਣ ਵਾਲੀ ਹੈ। ਕੁਝ ਦਿਨ ਪਹਿਲਾਂ ਇਹ ਮਹਿਲਾ ਦਾ ਸ਼ਾਹਕੋਟ ਦੇ ਨੇੜੇ ਬਣੇ ਸੈਂਟਰ ਵਿਚ ਇਲਾਜ ਚੱਲ ਰਿਹਾ ਜੀ। ਇਹ ਮਹਿਲਾ ਜਲੰਧਰ ਦੇ ਵਕੀਲ ਰੋਹਿਤ ਚੋਪੜਾ ਦੀ ਮਾਂ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਪਹਿਲਾਂ ਵੀ ਪਰਿਵਾਰ ਮੈਂਬਰ ਵੀ ਕੋਰੋਨਾ ਪੀੜਤ ਹੈ। ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 13 ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; <&sol;strong>ਜਲੰਧਰ ਦੀਆਂ ਖਬਰ ਵਟਸਐਪ &OpenCurlyQuote;ਚ ਮੰਗਵਾਉਣ ਲਈ 96467-33001 à¨¨à©‚à©° ਸੇਵ ਕਰਕੇ news updates à¨®à©ˆà¨¸à©‡à¨œ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https&colon;&sol;&sol;bit&period;ly&sol;3diTrmP ਨਾਲ ਵੀ ਜ਼ਰੂਰ ਜੁੜੋ&rpar;  <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;