<p><strong>ਡੇਰਾਬੱਸੀ&comma; 9 ਅਕਤੂਬਰ &vert; <&sol;strong>ਬਰਵਾਲਾ ਮੋਡ &&num;8216&semi;ਤੇ ਮੀਟ ਮੰਡੀ ਦੇ ਸਾਹਮਣੇ ਟਰੱਕ ਦੀ ਲਪੇਟ &&num;8216&semi;ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਮ੍ਰਿਤਕ ਦੀ ਲਾਸ਼ ਅੱਧੇ ਘੰਟੇ ਤੱਕ ਸੜਕ &&num;8216&semi;ਤੇ ਪਈ ਰਹੀ। ਪੀ&period;ਸੀ&period;ਆਰ&period; ਮੌਕੇ &&num;8216&semi;ਤੇ ਵਾਹਨ ਮੌਜੂਦ ਹੋਣ ਦੇ ਬਾਵਜੂਦ ਲਾਸ਼ ਨੂੰ ਥ੍ਰੀ-ਵ੍ਹੀਲਰ &&num;8216&semi;ਤੇ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਧੀਰਜ ਉਰਫ਼ ਬਿੱਟੂ &lpar;22&rpar; ਪੁੱਤਰ ਰਵਿੰਦਰ ਸਿੰਘ ਵਾਸੀ ਸੈਣੀ ਭਵਨ ਡੇਰਾਬੱਸੀ ਵਜੋਂ ਹੋਈ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਮ੍ਰਿਤਕ ਧੀਰਜ ਬਰਵਾਲਾ ਰੋਡ&comma; ਭਗਤ ਸਿੰਘ ਨਗਰ ਤੋਂ ਸੈਣੀ ਭਵਨ ਨੂੰ ਆਪਣੇ ਘਰ ਆ ਰਿਹਾ ਸੀ। ਜਦੋਂ ਉਹ ਮੀਟ ਮੰਡੀ ਦੇ ਸਾਹਮਣੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਹ ਸੜਕ &&num;8216&semi;ਤੇ ਡਿੱਗ ਪਿਆ ਅਤੇ ਟਰੱਕ ਦਾ ਪਿਛਲਾ ਟਾਇਰ ਉਸ ਦੇ ਸਿਰ &&num;8216&semi;ਤੇ ਚੜ੍ਹ ਗਿਆ&comma; ਜਿਸ ਕਾਰਨ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;