&NewLine;<p class&equals;"wp-block-paragraph"><strong>ਬਟਾਲਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵੀਰਵਾਰ ਦੇਰ ਰਾਤ ਬਟਾਲਾ ਦੇ ਜਲੰਧਰ ਰੋਡ &&num;8216&semi;ਤੇ ਇਕ ਅਣਪਛਾਤੇ ਵਾਹਨ ਦੀ ਲਪੇਟ &&num;8216&semi;ਚ ਆਉਣ ਨਾਲ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ &&num;8216&semi;ਚੋਂ ਇਕ ਦੀ ਮੌਤ ਹੋ ਗਈ ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਵਿਸ਼ਾਲ &lpar;19&rpar; ਪੁੱਤਰ ਤਰਸੇਮ ਸਿੰਘ ਵਾਸੀ ਮਾਨ ਨਗਰ ਵਜੋਂ ਹੋਈ ਹੈ। <&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;akm-img-a-in&period;tosshub&period;com&sol;indiatoday&sol;images&sol;story&sol;202203&sol;body&lowbar;1200x768&lowbar;1200x768&period;jpeg&quest;size&equals;690&colon;388" alt&equals;"Class 10 student allegedly beaten to death by classmates at Jharkhand school - India Today"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਹਾਦਸੇ &&num;8216&semi;ਚ ਗੰਭੀਰ ਜ਼ਖਮੀ ਹੋਏ ਇਕ ਨੌਜਵਾਨ ਨੂੰ ਬੀਤੀ ਰਾਤ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਜਦਕਿ ਇਕ ਹੋਰ ਜ਼ਖ਼ਮੀ ਨੌਜਵਾਨ ਬਟਾਲਾ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਬੱਸ ਸਟੈਂਡ ਚੌਕੀ ਦੀ ਪੁਲਿਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਮੁੱਢਲੀ ਕਾਰਵਾਈ ਕਰਦਿਆਂ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;mc&period;webpcache&period;epapr&period;in&sol;pro&period;php&quest;size&equals;large&amp&semi;in&equals;https&colon;&sol;&sol;mcmscache&period;epapr&period;in&sol;post&lowbar;images&sol;website&lowbar;326&sol;post&lowbar;32333100&sol;full&period;jpg" alt&equals;"Puttur&colon; Woman killed&comma; husband&comma; son injured in car accident &vert; udayavani" width&equals;"739" height&equals;"417"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;