&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਆਫਿਸ &&num;8216&semi;ਚ 2 ਲੁਟੇਰਿਆਂ ਨੇ ਗੰਨ ਦਿਖਾ ਕੇ ਦਫ਼ਤਰ ਵਿੱਚ ਰੱਖੇ 50 ਹਜ਼ਾਰ ਰੁਪਏ ਤੇ ਐਪਲ ਆਈਪੈਡ ਲੁੱਟ ਲਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਲੁਟੇਰਿਆਂ ਦੀ ਪਛਾਣ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੀ ਪਛਾਣ ਗੁੰਮਟਾਲਾ ਵਾਸੀ ਜੋਗਿੰਦਰ ਸਿੰਘ ਤੇ ਉਸ ਦੇ ਲੜਕੇ ਲਵ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਸਦ ਮੈਂਬਰ ਔਜਲਾ ਦੇ ਗੁੰਮਟਾਲਾ ਸਥਿਤ ਔਜਲਾ ਅਸਟੇਟ ਆਫਿਸ &&num;8216&semi;ਚ 2 ਲੁਟੇਰੇ ਗੰਨ ਲੈ ਕੇ ਪਹੁੰਚੇ ਸਨ। ਆਫਿਸ ਵਿੱਚ ਮੌਜੂਦ ਸੌਰਵ ਸ਼ਰਮਾ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਆਰੋਪੀਆਂ ਨੇ ਉਸ &&num;8216&semi;ਤੇ ਪਿਸਤੌਲ ਤਾਣ ਦਿੱਤੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਰੋਪੀ ਲਵ ਨੇ ਉਸ ਨੂੰ ਦੇਖ ਲਿਆ ਤੇ ਤੁਰੰਤ ਫਾਇਰ ਕਰ ਦਿੱਤਾ। ਡਰ ਕੇ ਉਹ ਪਾਸੇ ਹੋ ਗਿਆ। ਇਸ ਤੋਂ ਬਾਅਦ ਆਰੋਪੀ ਦਫ਼ਤਰ ਵਿੱਚ ਰੱਖੇ 50 ਹਜ਼ਾਰ ਰੁਪਏ ਤੇ ਟੇਬਲ &&num;8216&semi;ਤੇ ਪਿਆ ਐਪਲ ਆਈਪੈਡ ਚੁੱਕ ਕੇ ਆਪਣੇ ਨਾਲ ਲੈ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੂੰ ਉਸ ਦੇ ਚਿਹਰੇ ਦੀ ਪਛਾਣ ਹੋ ਗਈ। ਆਰੋਪੀਆਂ ਦੇ ਆਫਿਸ ਤੋਂ ਚਲੇ ਜਾਣ ਤੋਂ ਤੁਰੰਤ ਬਾਅਦ ਸੌਰਵ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ&comma; ਜਿਸ ਤੋਂ ਬਾਅਦ ਪੁਲਿਸ ਨੇ ਜੋਗਿੰਦਰ ਤੇ ਲਵ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>2 ਹਫ਼ਤੇ ਪਹਿਲਾਂ ਇਕ ਹੋਰ ਆਫਿਸ &&num;8216&semi;ਚ ਹੋਈ ਸੀ ਚੋਰੀ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">2 ਹਫ਼ਤੇ ਪਹਿਲਾਂ ਵੀ ਐੱਮਪੀ ਔਜਲਾ ਦੇ ਵਿਕਟੋਰੀਆ ਐਨਕਲੇਵ ਆਫਿਸ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ। ਅਕਾਊਂਟ ਦਾ ਕੰਮ ਸੰਭਾਲਣ ਵਾਲੇ ਮੱਸਾ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਦਫ਼ਤਰ ਵਿੱਚ ਲੱਗੇ ਏ&period;ਸੀ&period;&comma; ਪੱਖੇ&comma; ਬਾਥਰੂਮ &&num;8216&semi;ਚ ਲੱਗੀਆਂ ਟੂਟੀਆਂ ਤੇ ਸਬਮਰਸੀਬਲ ਪੰਪ ਆਦਿ ਚੋਰੀ ਕਰ ਲਏ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;