<p><strong>ਚੰਡੀਗੜ੍ਹ&comma; 27 ਨਵੰਬਰ &vert;<&sol;strong> ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ &&num;8216&semi;ਚ ਮੁਲਤਵੀ ਨੋਟਿਸ ਦੇ ਕੇ ਬੇਅਦਬੀ ਦੇ ਮੁੱਦੇ &&num;8216&semi;ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਬਿੱਲਾਂ ਦਾ ਮੁੱਦਾ ਰਾਸ਼ਟਰਪਤੀ ਕੋਲ ਲੰਬਿਤ ਹੋਣ ਦਾ ਮੁੱਦਾ ਚੁੱਕਿਆ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ 28 ਅਗਸਤ 2018 ਨੂੰ ਪੰਜਾਬ ਅਸੈਂਬਲੀ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਬਿੱਲ ਪਾਸ ਕੀਤਾ ਸੀ&comma; ਜੋ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਘਾਟ ਕਾਰਨ ਲੰਬਿਤ ਪਿਆ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ ’ਤੇ ਚਰਚਾ ਲਈ ਮੁਲਤਵੀ ਮਤਾ ਪਾਸ ਕਰ ਦਿੱਤਾ ਹੈ।<&sol;p>&NewLine;<p><img class&equals;"size-medium wp-image-91665 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;a22222-1-211x300&period;jpg" alt&equals;"" width&equals;"211" height&equals;"300" &sol;><br &sol;>&NewLine;&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;