ਲੁਧਿਆਣਾ | MP ਰਵਨੀਤ ਸਿੰਘ ਬਿੱਟੂ ਨੇ ਤਿੱਖੇ ਸ਼ਬਦਾਂ ਵਿਚ ਕਿਹਾ – ਜੇਕਰ ਅੰਮ੍ਰਿਤਪਾਲ ਸਿੰਘ ‘ਤੇ ਐਕਸ਼ਨ ਨਾ ਲਿਆ ਗਿਆ ਤਾਂ ਪੰਜਾਬ ਤਾਲਿਬਾਨ ਬਣ ਜਾਵੇਗਾ। ਉਨ੍ਹਾਂ ਅਜਨਾਲਾ ਘਟਨਾ ‘ਤੇ ਵੀ ਬੋਲੇ ਕਿ ਇਨ੍ਹਾਂ ਨੇ ਗੁੰਡਾਗਰਦੀ ਮਚਾਈ ਹੋਈ ਹੈ। ਇਕ ਜ਼ਖ਼ਮੀ ਐੱਸਐੱਸਪੀ ਹਸਪਤਾਲ ਵਿਚ ਪਿਆ ਦੇਖ ਰਿਹਾ ਹੈ ਕਦੋਂ ਮੇਰੀ ਸੁਣਵਾਈ ਹੋਵੇਗੀ। 8 ਪੁਲਿਸ ਮੁਲਾਜ਼ਮ ਹਸਪਤਾਲ ਵਿਚ ਜ਼ਖ਼ਮੀ ਬੈਠੇ ਹਨ। ਉਹ ਕਹਿ ਰਹੇ ਹਨ ਕਿ ਸਾਡੀ ਸੁਣਵਾਈ ਤਾਂ ਕਰੋ।
MP ਰਵਨੀਤ ਬਿੱਟੂ ਬੋਲੇ, ਜੇ ਅੰਮ੍ਰਿਤਪਾਲ ‘ਤੇ ਐਕਸ਼ਨ ਨਾ ਲਿਆ ਤਾਂ ਤਾਲਿਬਾਨ ਬਣ ਜਾਵੇਗਾ ਸੂਬਾ
- ਬਜਟ 2026: ਸ਼ੇਅਰ ਬਾਜ਼ਾਰ ’ਚ ਵੱਡੀ ਹਲਚਲ, 15 ਮਿੰਟਾਂ ’ਚ ਨਿਵੇਸ਼ਕਾਂ ਦੇ 4 ਲੱਖ ਕਰੋੜ ਡੁੱਬੇ; ਜਾਣੋ ਕੀ ਹਨ ਕਾਰਨ
ਨਵੀਂ ਦਿੱਲੀ, 30 ਜਨਵਰੀ | ਕੇਂਦਰੀ ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਅੱਜ ਭਾਰਤੀ ਸ਼ੇਅਰ…
- ਜਲੰਧਰ ‘ਚ ਵੱਡਾ ਸਿਆਸੀ ਝਟਕਾ: ਕਾਂਗਰਸੀ ਆਗੂ ਮਨੂ ਬੜਿੰਗ ਦਾ ਸਾਈਲੈਂਟ ਹਾਰਟ ਅਟੈਕ ਨਾਲ ਨਿਧਨ
ਜਲੰਧਰ, 30 ਜਨਵਰੀ | ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ…
- ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਅੱਜ ਲੱਗਣਗੇ ਲੰਬੇ ਬਿਜਲੀ ਕੱਟ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਪਣੇ ਇਲਾਕੇ ਦੀ ਲਿਸਟ
ਲੁਧਿਆਣਾ, 30 ਜਨਵਰੀ | ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਯਾਨੀ 30 ਜਨਵਰੀ ਨੂੰ ਬਿਜਲੀ ਦੀ…
- ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ…
- ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ…
- ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ…
- ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ
ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ:…
- ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ:…
- ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ…
- ਲੁਧਿਆਣਾ ਦੇ ਹੋਟਲ ‘ਚ ਵੱਡੀ ਰੇਡ: ਮਹਿਲਾ ਵਿਧਾਇਕ ਤੇ ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼, 8 ਜੋੜੇ ਕਾਬੂ
ਲੁਧਿਆਣਾ, 28 ਜਨਵਰੀ | ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਪੁਲਿਸ ਅਤੇ ਵਿਧਾਇਕ ਰਾਜਿੰਦਰ ਪਾਲ ਕੌਰ…