<p><strong>ਜਲੰਧਰ &vert;<&sol;strong> ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ &&num;8216&semi;ਆਪ&&num;8217&semi; ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ &&num;8216&semi;ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਅੰਤ ਹੋ ਗਿਆ ਹੈ। ਸੰਸਦ ਮੈਂਬਰ ਰਿੰਕੂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਵਫ਼ਾਦਾਰੀ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਰਹੇਗੀ ਅਤੇ ਉਹ ਕਿਤੇ ਵੀ ਨਹੀਂ ਜਾ ਰਹੇ ਹਨ। ਇਸੇ ਤਰ੍ਹਾਂ ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ &&num;8216&semi;ਤੇ ਲਾਈਵ ਹੋ ਕੇ ਕਿਹਾ ਕਿ ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ।<&sol;p>&NewLine;<p>&&num;8216&semi;ਆਪ&&num;8217&semi; ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਉਪ ਚੋਣ ਦੌਰਾਨ &&num;8216&semi;ਆਪ&&num;8217&semi; &&num;8216&semi;ਚ ਸ਼ਾਮਲ ਹੋ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਵਿਧਾਇਕ ਸਨ। &&num;8216&semi;ਆਪ&&num;8217&semi; ਨੇ ਰਿੰਕੂ ਨੂੰ ਜਲੰਧਰ ਸੀਟ ਤੋਂ ਜ਼ਿਮਨੀ ਚੋਣ &&num;8216&semi;ਚ ਆਪਣਾ ਉਮੀਦਵਾਰ ਐਲਾਨਿਆ ਸੀ&comma; ਜਿਸ &&num;8216&semi;ਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ &OpenCurlyQuote;ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਭਾਜਪਾ ਨਾਲ ਰਾਜਨੀਤੀ ਦੀ ਸ਼ੁਰੂਆਤ ਕਰਨ ਵਾਲੀ ਵਿਧਾਇਕ ਸ਼ੀਤਲ ਅੰਗੁਰਾਲ ਇਸ ਸਮੇਂ ਦਿੱਲੀ ਵਿੱਚ ਹੈ।<&sol;p>&NewLine;<p>ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਕੱਲ ਉਹ ਆਪਣੇ ਪਰਿਵਾਰ ਨਾਲ ਉੱਤਰ ਪ੍ਰਦੇਸ਼ ਦੇ ਅਯੁੱਧਿਆ &&num;8216&semi;ਚ ਪੂਜਾ ਲਈ ਆਏ ਸਨ। ਅੱਜ ਉਨ੍ਹਾਂ ਨੇ ਵਾਰਾਣਸੀ ਸਥਿਤ ਸੰਤ ਗੁਰੂ ਕਬੀਰ ਧਾਮ ਵਿਖੇ ਮੱਥਾ ਟੇਕਿਆ। ਉਨ੍ਹਾਂ ਨੂੰ ਖ਼ਬਰਾਂ ਰਾਹੀਂ ਇਹ ਵੀ ਪਤਾ ਲੱਗਾ ਕਿ ਉਨ੍ਹਾਂ ਦੇ ਭਾਜਪਾ &&num;8216&semi;ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਰਿੰਕੂ ਨੇ ਕਿਹਾ ਕਿ ਉਹ ਅਜੇ ਵੀ ਆਮ ਆਦਮੀ ਪਾਰਟੀ ਦਾ ਮੈਂਬਰ ਹਨ ਅਤੇ ਇੱਥੇ ਹੀ ਉਨ੍ਹਾਂ ਦੀ ਵਫ਼ਾਦਾਰੀ ਹੈ।  ਅੱਜ ਰਿੰਕੂ ਫਲਾਈਟ ਰਾਹੀਂ ਅੰਮ੍ਰਿਤਸਰ ਪਹੁੰਚਣਗੇ ਅਤੇ ਉਥੋਂ ਜਲੰਧਰ ਆਉਣਗੇ।<&sol;p>&NewLine;<p>ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲਾਈਵ ਹੋ ਕੇ ਕਿਹਾ- ਉਹ ਇਸ ਸਮੇਂ ਦਿੱਲੀ &&num;8216&semi;ਚ ਹਨ। ਭਾਜਪਾ &&num;8216&semi;ਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਉਹ ਕਿਸੇ ਪਾਰਟੀ &&num;8216&semi;ਚ ਸ਼ਾਮਲ ਨਹੀਂ ਹੋ ਰਿਹਾ ਹੈ। ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਦੀ ਵਫ਼ਾਦਾਰੀ ਆਮ ਆਦਮੀ ਪਾਰਟੀ ਨਾਲ ਹੈ ਅਤੇ ਉਹ ਭਵਿੱਖ &&num;8216&semi;ਚ ਵੀ ਕਿਸੇ ਹੋਰ ਪਾਰਟੀ &&num;8216&semi;ਚ ਸ਼ਾਮਲ ਨਹੀਂ ਹੋਣਗੇ। ਉਹ ਦਿੱਲੀ &&num;8216&semi;ਚ ਹੈ ਅਤੇ ਸ਼ਾਮ ਤੱਕ ਰੇਲ ਗੱਡੀ ਰਾਹੀਂ ਜਲੰਧਰ ਪਹੁੰਚ ਜਾਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;