&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਇਥੋਂ ਦੇ ਸਰਕਾਰੀ ਕਾਲਜ ਦੀਆਂ ਕੰਧਾਂ &&num;8216&semi;ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਜਾਣਕਾਰੀ ਅਨੁਸਾਰ ਲਿਖਿਆ ਹੈ ਕਿ ਇੰਦਰਾ ਠੋਕੀ ਸੀ ਤੇ ਹੁਣ ਰਾਹੁਲ ਨੂੰ ਠੋਕਾਂਗੇ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ &&num;8216&semi;ਤੇ ਵੀਡੀਓ ਪੋਸਟ ਕਰਕੇ ਪੁਸ਼ਟੀ ਕੀਤੀ ਹੈ। ਪੁਲਿਸ ਅਧਿਕਾਰੀ ਤੇ ਕਾਲਜ ਪ੍ਰਸ਼ਾਸਨ ਨੇ ਮੌਕੇ &&num;8216&semi;ਤੇ ਪਹੁੰਚ ਕੇ ਕੰਧਾਂ &&num;8216&semi;ਤੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ &&num;8216&semi;ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿਚ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ &&num;8216&semi;ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ&comma; ਜਦੋਂ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੰਦਰ ਦੀ ਕੰਧ &&num;8216&semi;ਤੇ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਦੀ ਵੀ ਘਟਨਾ ਸਾਹਮਣੇ ਆ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;