<p><strong>ਮੁਕੇਰੀਆਂ&comma; 7 ਦਸੰਬਰ&vert;<&sol;strong> ਮੁਕੇਰੀਆਂ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋਣ ਨਾਲ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਗੰਨਾ ਲਾਹ ਕੇ ਸ਼ੂਗਰ ਮਿਲ ਤੋਂ ਵਾਪਸ ਆ ਰਹੀ ਸੀ ਕਿ ਸਾਹਮਣੇ ਤੋਂ ਆ ਰਹੀ ਟੂਰਿਸਟ ਬੱਸ ਨਾਲ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ। ਜਿਸ ਨਾਲ ਦੋ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।<&sol;p>&NewLine;<p>ਟੂਰਿਸਟ ਬੱਸ ਤੇ ਟਰਾਲੀ ਦੀ ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਦੇ 3 ਥਾਵਾਂ ਤੋਂ ਟੋਟੇ ਹੋ ਗਏ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;