&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar; &vert;<&sol;strong> ਦਿਨ-ਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਗੋਨਿਆਣਾ ਰੋਡ &&num;8216&semi;ਤੇ 2 ਮੋਟਰਸਾਈਕਲਾਂ &&num;8216&semi;ਤੇ ਆਏ 5 ਨੌਜਵਾਨਾਂ ਨੇ ਮੋੜ &&num;8216&semi;ਤੇ ਖੜ੍ਹੇ ਸ਼ਾਮ ਲਾਲ ਨਾਂ ਦੇ ਨੌਜਵਾਨ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੌਰਾਨ ਸ਼ਾਮ ਲਾਲ ਤੇ ਉਸ ਦਾ ਸਾਥੀ ਕੁੱਕੂ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਸਥਾਨਕ ਸਰਕਾਰੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ&comma; ਜਿਥੇ ਸ਼ਾਮ ਲਾਲ &lpar;36&rpar; ਦੀ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਲਾ ਪੁਲਿਸ ਮੁਖੀ ਚਰਨਜੀਤ ਸਿੰਘ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ &&num;8216&semi;ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੈਂਗਵਾਰ ਦਾ ਹੈ। ਜੋ ਵਿਅਕਤੀ ਮਾਰਿਆ ਗਿਆ&comma; ਉਸ &&num;8216&semi;ਤੇ 5 ਪਰਚੇ ਦਰਜ ਸਨ। ਪੁਲਿਸ ਬਾਰੀਕੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;