&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar; &vert;<&sol;strong> ਗੋਨਿਆਣਾ ਰੋਡ &&num;8216&semi;ਤੇ ਗੁਰਦੇਵ ਨਗਰ &&num;8216&semi;ਚ ਇਕ ਗਰੀਬ ਦੇ ਘਰ ਨੂੰ ਅੱਗ ਲੱਗ ਗਈ&comma; ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਤੇ ਮਕਾਨ ਦੀ ਛੱਤ ਵੀ ਡਿੱਗ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ ਇਕ ਵਿਧਵਾ ਔਰਤ ਦੇ ਘਰ ਵਾਪਰੀ&comma; ਜੋ ਆਪਣੇ ਪਰਿਵਾਰ ਨਾਲ ਰਹਿੰਦੀ ਸੀ ਤੇ ਆਪਣੀ ਰੋਜ਼ੀ-ਰੋਟੀ ਲਈ ਗੰਗਾਨਗਰ &&num;8216&semi;ਚ ਕਪਾਹ ਦੇ ਸੀਜ਼ਨ ਕਾਰਨ ਉਥੇ ਗਈ ਹੋਈ ਸੀ। ਘਰ &&num;8216&semi;ਚ ਕੋਈ ਵੀ ਮੌਜੂਦ ਨਹੀਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Tarn-2&period;jpg" alt&equals;"" data-id&equals;"21727" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Tarn-2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21727" class&equals;"wp-image-21727"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਤੁਹਾਡੇ ਘਰ &&num;8216&semi;ਚ ਅੱਗ ਲੱਗ ਗਈ ਹੈ&comma; ਤੁਸੀਂ ਵਾਪਸ ਆ ਜਾਓ&comma; ਜਦੋਂ ਉਹ ਆਏ ਤਾਂ ਦੇਖਿਆ ਕਿ ਘਰ ਦਾ ਸਾਰਾ ਸਾਮਾਨ ਅੱਗ à¨²à©±à¨—ਣ ਕਾਰਨ ਸੜ ਕੇ ਸੁਆਹ ਹੋ ਚੁੱਕਾ ਸੀ ਤੇ ਕਮਰੇ ਦੀ ਛੱਤ ਵੀ ਡਿੱਗ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਮੈਂ ਵਿਧਵਾ ਹਾਂ ਤੇ ਲੋਕਾਂ ਦੇ ਘਰਾਂ ਦਾ ਕੰਮ ਕਰਕੇ ਆਪਣੀ ਬੇਟੀ ਦੇ ਵਿਆਹ ਲਈ ਸਾਮਾਨ ਤੇ ਨਕਦੀ ਜੋੜ ਕੇ ਰੱਖੀ ਸੀ&comma; ਜੋ ਅੱਗ ਲੱਗਣ ਨਾਲ ਸੁਆਹ ਹੋ ਗਈ। ਉਨ੍ਹਾਂ ਸਰਕਾਰ ਤੋਂ ਆਰਥਿਕ ਮਦਦ ਦੀ ਅਪੀਲ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;