&NewLine;<p class&equals;"wp-block-paragraph"><strong>ਗਿੱਦੜਬਾਹਾ&comma; 3 ਅਕਤੂਬਰ&vert;<&sol;strong> ਮਲੋਟ ਰੋਡ &&num;8216&semi;ਤੇ ਰਿਲਾਇੰਸ ਪੰਪ ਦੇ ਨਜ਼ਦੀਕ ਅੱਜ ਦੁਪਹਿਰ ਸੜਕ ਕਿਨਾਰੇ ਵਾਹਨ ਦਾ ਇੰਤਜ਼ਾਰ ਕਰ ਰਹੇ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ ਇਕ ਬੱਚੀ ਨੂੰ ਇਕ ਤੇਜ਼ ਰਫ਼ਤਾਰ ਅਣਪਛਾਤੀ ਬਲੈਰੋ ਗੱਡੀ ਨੇ ਟੱਕਰ ਮਾਰ ਦਿੱਤੀ&comma; ਜਿਸ ਦੇ ਨਤੀਜੇ ਵਜੋਂ 4 ਸਾਲਾ ਪੂਜਾ ਦੀ ਦਰਦਨਾਕ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਾਪਤ ਜਾਣਕਾਰੀ ਅਨੁਸਾਰ ਐੱਚ&period;ਕੇ&period; ਪੋਲਟਰੀ ਫਾਰਮ &&num;8216&semi;ਤੇ ਕੰਮ ਕਰਦਾ ਪ੍ਰਵਾਸੀ ਮਜ਼ਦੂਰ ਦੇਸ ਰਾਜ ਆਪਣੀ ਪਤਨੀ ਆਰਤੀ&comma; ਲੜਕਿਆਂ ਅੰਕੁਸ਼ &lpar;6 ਸਾਲ&rpar; ਤੇ ਅਮਿਤ &lpar;3 ਸਾਲ&rpar; ਅਤੇ ਲੜਕੀ ਪੂਜਾ &lpar;4 ਸਾਲ&rpar; ਮੂਲ ਨਿਵਾਸੀ ਪਿੰਡ ਸਰਫਰਾ&comma; ਜ਼ਿਲ੍ਹਾ ਸੁਜਾਨਪੁਰ &lpar;ਉੱਤਰ ਪ੍ਰਦੇਸ਼&rpar; ਨਾਲ ਸੜਕ ਕਿਨਾਰੇ ਵਾਹਨ ਦਾ ਇੰਤਜ਼ਾਰ ਕਰ ਰਹੇ ਸਨ&comma; ਤਾਂ ਇਸੇ ਦੌਰਾਨ ਗਿੱਦੜਬਾਹਾ ਤੋਂ ਮਲੋਟ ਵੱਲ ਜਾ ਰਹੀ ਇਕ ਤੇਜ਼ ਰਫ਼ਤਾਰ ਅਣਪਛਾਤੀ ਬਲੈਰੋ ਗੱਡੀ ਨੇ ਸੜਕ ਕਿਨਾਰੇ ਖੜ੍ਹੀ ਲੜਕੀ ਪੂਜਾ ਨੂੰ ਆਪਣੀ ਚਪੇਟ ਵਿਚ ਲੈ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਸ ਕਾਰਨ ਪੂਜਾ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦੋਂਕਿ ਹਾਦਸੇ ਤੋਂ ਬਾਅਦ ਬਲੈਰੋ ਚਾਲਕ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਉੱਧਰ ਘਟਨਾ ਦੀ ਸੂਚਨਾ ਮਿਲਣ &&num;8216&semi;ਤੇ ਸ੍ਰੀ ਵਿਵੇਕ ਆਸ਼ਰਮ ਦੇ ਸ਼ਮਿੰਦਰ ਸਿੰਘ ਮੰਗਾ ਨੇ ਲੜਕੀ ਪੂਜਾ ਦੀ ਲਾਸ਼ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪਹੁੰਚਾਇਆ ਜਦੋਂਕਿ ਥਾਣਾ ਗਿੱਦੜਬਾਹਾ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਵੇਖੋ ਵੀਡੀਓ-<&sol;strong><&sol;p>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F221512780690822&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;