&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਜਲਾਲਾਬਾਦ ਰੋਡ &&num;8216&semi;ਤੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਬਾਈਕ ਅਤੇ ਬ੍ਰੇਜ਼ਾ ਗੱਡੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਆਹਮੋ-ਸਾਹਮਣੀ ਟੱਕਰ &&num;8216&semi;ਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ&comma; ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ&comma; ਜਿਸ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਦਰਸ਼ਨ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਉਸ ਦੀ ਪਤਨੀ ਪ੍ਰੀਤਮ ਕੌਰ &lpar;65&rpar; ਦੀ ਹਸਪਤਾਲ ਵਿਚ ਮੌਤ ਹੋ ਗਈ ਤੇ ਪੋਤੇ ਦੀਪੂ &lpar;18&rpar; ਦੀਆਂ ਦੋਵੇਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ। ਸੂਚਨਾ ਮਿਲਦੇ ਹੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ&comma; ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;thehansindia&period;com&sol;h-upload&sol;feeds&sol;2019&sol;08&sol;16&sol;1600x960&lowbar;206354-acci&period;jpg" alt&equals;"Hyderabad&colon; Student returning from I-Day function dies in road accident"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਦਰਸ਼ਨ ਸਿੰਘ &lpar;70&rpar; ਵਾਸੀ ਪਿੰਡ ਬਧਾਈ ਸ੍ਰੀ ਮੁਕਤਸਰ ਸਾਹਿਬ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ ਨੇੜੇ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਤਾਂ ਜਲਾਲਾਬਾਦ ਸਾਈਡ ਤੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;