&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਇਥੋਂ ਦੇ ਪਿੰਡ ਗੋਨਿਆਣਾ &&num;8216&semi;ਚ ਦੇਰ ਰਾਤ ਖਾਣਾ ਬਣਾਉਂਦੇ ਸਮੇਂ ਇਕ ਘਰ &&num;8216&semi;ਚ ਸਿਲੰਡਰ ਬਲਾਸਟ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਉੱਡ ਗਈ&comma; ਜਿਸ ਕਮਰੇ ਵਿਚ ਖਾਣਾ ਤਿਆਰ ਕੀਤਾ ਜਾ ਰਿਹਾ ਸੀ&comma; ਉਹ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਗੁਆਂਢੀ ਦੇ ਘਰ ਵਿਚ ਵੀ ਤਰੇੜਾਂ ਆ ਗਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਜ਼ਦੂਰ ਸਤਪਾਲ ਪੁੱਤਰ ਮਹਿੰਗਾ ਰਾਮ ਵਾਸੀ ਪਿੰਡ ਗੋਨਿਆਣਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਲੜਕੇ ਨਾਲ ਘਰ &&num;8216&semi;ਚ ਗੈਸ ਸਿਲੰਡਰ &&num;8216&semi;ਤੇ ਖਾਣਾ ਬਣਾ ਰਿਹਾ ਸੀ। ਅਚਾਨਕ ਸਿਲੰਡਰ ਲੀਕ ਹੋਣ ਲੱਗਾ ਤੇ ਕੁਝ ਹੀ ਪਲਾਂ ਵਿਚ ਫਟ ਗਿਆ&comma; ਜਿਸ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਧਮਾਕੇ ਕਾਰਨ ਘਰ ਦੀ ਛੱਤ ਦੇ ਪਰਖੱਚੇ ਉੱਡ ਗਏ।<br><br>ਦੱਸ ਦਈਏ ਕਿ ਘਟਨਾ ਮੁਕਤਸਰ ਦੇ ਪਿੰਡ ਗੋਨਿਆਣਾ ਦੀ ਹੈ। ਧਮਾਕੇ ਨਾਲ ਘਰ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਖੁਸ਼ਕਿਸਮਤੀ ਨਾਲ ਪਰਿਵਾਰ ਇਸ ਧਮਾਕੇ &&num;8216&semi;ਚ ਵਾਲ-ਵਾਲ ਬਚ ਗਿਆ। ਦੂਜੇ ਪਾਸੇ ਸੂਚਨਾ ਮਿਲਣ &&num;8216&semi;ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ &&num;8216&semi;ਤੇ ਪਹੁੰਚ ਗਈ। ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ &&num;8216&semi;ਤੇ ਕਾਬੂ ਪਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਤਪਾਲ ਨੇ ਦੱਸਿਆ ਕਿ ਉਸ ਨੇ ਘਰੋਂ ਬਾਹਰ ਭੱਜ ਕੇ ਆਪਣੀ ਜਾਨ ਬਚਾਈ। ਘਰ ਵਿੱਚ ਸਿਰਫ਼ ਪਿਓ-ਪੁੱਤ ਮੌਜੂਦ ਸਨ। ਅੱਗ ਲੱਗਣ ਕਾਰਨ ਉਸ ਦੇ ਘਰ ਦਾ ਸਾਰਾ ਸਾਮਾਨ ਸੜ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;