&NewLine;<p class&equals;"wp-block-paragraph"><strong>ਮੁਕਤਸਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਲੋਟ &OpenCurlyQuote;ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ ਤੇ ਮਲਬੇ ਹੇਠ ਦੱਬਣ ਨਾਲ 80 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ। ਹਾਦਸੇ ਸਮੇਂ ਮ੍ਰਿਤਕ ਘਰ &OpenCurlyQuote;ਚ ਇਕੱਲਾ ਸੀ। ਜਦੋਂਕਿ ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਸੂਚਨਾ ਮਿਲਣ &OpenCurlyQuote;ਤੇ ਪੁਲਿਸ ਪਹੁੰਚੀ ਤੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਤੂਫਾਨ ਦੇ ਨਾਲ-ਨਾਲ ਭਾਰੀ ਮੀਂਹ ਪਿਆ&comma; ਜਿਸ ਕਾਰਨ ਬੁੱਧਵਾਰ ਸਵੇਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 80 ਸਾਲ ਦੇ ਜੋਗਿੰਦਰ ਸਿੰਘ ਦੀ ਛੱਤ ਡਿੱਗ ਗਈ&comma; ਜਿਸ ਤਹਿਤ ਜੋਗਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ &OpenCurlyQuote;ਤੇ ਪਹੁੰਚੇ ਅਤੇ ਬਜ਼ੁਰਗ ਨੂੰ ਮਲਬੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਅਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਸਮੇਂ ਮ੍ਰਿਤਕ ਘਰ &OpenCurlyQuote;ਚ ਇਕੱਲਾ ਸੀ ਜਦਕਿ ਮ੍ਰਿਤਕ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਬੱਚਿਆਂ ਨੂੰ ਪਿਤਾ ਦੀ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;