&NewLine;<p class&equals;"wp-block-paragraph"><strong>ਜਲੰਧਰ&period;<&sol;strong> ਲਾਂਬੜਾ ਥਾਣੇ ਅਧੀਨ ਪੈਂਦੇ ਇਲਾਕੇ ਗਾਖਲਾ ਦੇ ਨੇੜੇ ਇਕ ਵਿਅਕਤੀ ਦਾ ਬੇਦਰਦੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਜਿਸਦੀ ਪਛਾਣ ਰਿਤਿਕ ਦੇ ਤੌਰ ਤੇ ਹੋਈ ਹੈ&comma; ਜੋ ਅਰਮਾਨ ਹਸਪਤਾਲ ਵਿਚ ਸਹਾਇਕ ਵਜੋਂ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਚਓ ਪੁਸ਼ਪ ਬਾਲੀ ਦੇ ਮੁਤਾਬਕ ਕਤਲ ਕੀਤਾ ਗਿਆ ਵਿਅਕਤੀ ਆਪਣੀ ਭੈਣ ਨਾਲ ਗਾਖਲਾ ਵਿੱਚ ਰਹਿੰਦਾ ਸੀ। ਸੋਮਵਾਰ ਸਵੇਰੇ&comma; ਇਲਾਕੇ ਵਿਚੋਂ ਲੰਘ ਰਹੀ ਨਹਿਰ ਦੇ ਨੇੜੇ&comma; ਲੋਕਾਂ ਨੇ ਉਸ ਦੀ ਲਾਸ਼ ਨੂੰ ਦੇਖਿਆ। ਉਸਦੇ ਸ਼ਰੀਰ &&num;8216&semi;ਤੇ ਬਹੁਤ ਸੱਟਾਂ ਲੱਗੀਆਂ ਸਨ। ਲਾਸ਼ ਦੀ ਹਾਲਤ ਦੇਖਦੇ ਹੋਏ ਪੁਲਸ ਮੁਤਾਬਕ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;