ਗੋਲੀਆਂ ਮਾਰ ਕੇ ਸੈਲੂਨ ‘ਚ ਕੰਮ ਕਰਨ ਵਾਲੇ 24 ਸਾਲਾ ਨੌਜਵਾਨ ਦਾ ਕਤਲ

    0
    589

    ਫਿਲੌਰ. ਪਿੰਡ ਹਰੀਪੁਰ ਦੇ ਰਹਿਣ ਵਾਲੇ ਇਕੱ ਨੌਜਵਾਨ ਦਾ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਨਾਂ ਰਾਮਪਾਲ ਹੈ। ਜੋਕਿ ਗੰਨਾ ਪਿੰਡ ਵਿੱਚ ਇਕ ਸੈਲੂਨ ਵਿੱਚ ਕੰਮ ਕਰਦਾ ਸੀ। ਦੇਰ ਸ਼ਾਮ ਰਾਮਪਾਲ ਸੈਲੂਨ ਚੋਂ ਬਾਹਰ ਨਿਕਲਿਆ ਤਾਂ ਉਸ ਉੱਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਦਿੱਤਾ। ਇਸ ਘਟਨਾ ਬਾਰੇ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਕਾਤਿਲਾਂ ਦੀ ਭਾਲ ਕਰ ਰਹੀ ਹੈ। ਰਾਮਪਾਲ ਦੀ ਉਮਰ ਕਰੀਬ 24 ਸਾਲ ਦੱਸੀ ਜਾ ਰਹੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ https://bit.ly/2uvrbvN ‘ਤੇ ਕਲਿੱਕ ਕਰੋ।