&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਕੋਚਰ ਮਾਰਕੀਟ ਇਲਾਕੇ &&num;8216&semi;ਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ &&num;8216&semi;ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਫ਼ਤਰ ਨੇੜੇ ਹੈ। ਸਾਰੀ ਘਟਨਾ ਸੀਸੀਟੀਵੀ &&num;8216&semi;ਚ ਕੈਦ ਹੋ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;